Hindi English Thursday, 09 May 2024 🕑
BREAKING
ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ

ਪੰਜਾਬ

More News

ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

Updated on Saturday, April 27, 2024 17:20 PM IST

ਪਟਿਆਲਾ 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 
ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਇਹ ਗੱਲ ਭਾਜਪਾ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਲਈ ਸਖ਼ਤ ਫਟਕਾਰ ਲਗਾਈ ਸੀ। ਇਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਟ ਨੇ ਇੱਥੋਂ ਤੱਕ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਿਰਫ ਸੱਤਾ 'ਚ ਦਿਲਚਸਪੀ ਰੱਖਦੀ ਹੈ। ਦਿੱਲੀ ਵਿੱਚ ਸਿੱਖਿਆ ਦੇ ਪੱਧਰ ਨੂੰ ਵਧਾ-ਚੜ੍ਹਾ ਕੇ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ, ਜੇਕਰ ਕੇਜਰੀਵਾਲ ਨੂੰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫਾ ਦੇ ਕੇ ਬਾਬਾ ਸਾਹਿਬ ਬੀਆਰ ਅੰਬੇਡਕਰ ਜੀ ਦੁਆਰਾ ਬਣਾਏ ਗਏ ਭਾਰਤੀ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਣਾ ਚਾਹਿਦਾ ਸੀ।
    ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਮਸੀਡੀ ਕਮਿਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਨੋਟਬੁੱਕ, ਸਟੇਸ਼ਨਰੀ ਦਾ ਸਮਾਨ, ਵਰਦੀਆਂ ਅਤੇ ਸਕੂਲੀ ਬੈਗ ਨਾ ਵੰਡਣ ਦਾ ਇੱਕ ਵੱਡਾ ਕਾਰਨ ਸਥਾਨਕ ਕਮੇਟੀਆਂ ਦਾ ਗਠਨ ਨਾ ਹੋਣਾ ਹੈ। ਪੰਜ ਕਰੋੜ ਰੁਪਏ ਤੋਂ ਵੱਧ ਦੇ ਠੇਕੇ ਦੇਣ ਦਾ ਅਧਿਕਾਰ ਸਿਰਫ਼ ਕਮੇਟੀਆਂ ਕੋਲ ਹੈ ਅਤੇ ਕਮੇਟੀਆਂ ਦੇ ਚੇਅਰਮੈਨ ਮੁੱਖ ਮੰਤਰੀ ਹਨ, ਜੋ ਇਸ ਵੇਲੇ ਜੇਲ੍ਹ ਵਿੱਚ ਹਨ। ਚੇਅਰਮੈਨ ਤੋਂ ਬਿਨਾਂ ਕਮੇਟੀਆਂ ਕਾਨੂੰਨ ਅਨੁਸਾਰ ਕੋਈ ਫੈਸਲਾ ਨਹੀਂ ਲੈ ਸਕਦੀਆਂ। ਇਸ ਲਈ ਬੱਚੇ ਇਸ ਸਮੇਂ ਕਿਤਾਬਾਂ ਦੇ ਨਾਲ-ਨਾਲ ਸਟੇਸ਼ਨਰੀ ਅਤੇ ਸਕੂਲ ਬੈਗ ਤੋਂ ਵੀ ਵਾਂਝੇ ਹਨ।
    ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ 'ਚ ਸਿੱਖਿਆ ਦਾ ਢਾਂਚਾ ਵਿਸ਼ਵ ਪੱਧਰੀ ਬਣਾਉਣ ਦਾ ਦਾਅਵਾ ਕਰਨ ਵਾਲੇ 'ਆਪ' ਦੇ ਮੰਤਰੀ ਸੱਤਾ ਦੇ ਲਾਲਚ ਕਾਰਨ ਬੱਚਿਆਂ ਨੂੰ ਕਿਤਾਬਾਂ ਅਤੇ ਹੋਰ ਜ਼ਰੂਰੀ ਸਮਾਨ ਦੇਣ ਲਈ ਗੰਭੀਰ ਨਹੀਂ ਹਨ। ਅੱਜ ਸੱਤਾ ਦਾ ਲਾਲਚ 'ਆਪ' ਲੀਡਰਸ਼ਿਪ ਦੀਆਂ ਨਜ਼ਰਾਂ 'ਚ ਸਿੱਖਿਆ ਤੋਂ ਵੀ ਵੱਡਾ ਹੋ ਗਿਆ ਹੈ।

 

ਵੀਡੀਓ

ਹੋਰ
Have something to say? Post your comment
ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ

: ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

: ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

: Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

: ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

: ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ

: Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ

ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

: ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

X