Hindi English Thursday, 09 May 2024 🕑
BREAKING
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਰਾਸ਼ਟਰੀ

More News

ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

Updated on Saturday, April 27, 2024 17:25 PM IST

ਕੋਲਕਾਤਾ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ (27 ਅਪ੍ਰੈਲ) ਨੂੰ ਹੈਲੀਕਾਪਟਰ 'ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ ਸੀ।
ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਦੇਖਿਆ ਜਾ ਰਿਹਾ ਹੈ ਕਿ ਮਮਤਾ ਆਪਣੀ ਕਾਰ 'ਚੋਂ ਉਤਰ ਕੇ ਹੈਲੀਕਾਪਟਰ 'ਚ ਸਵਾਰ ਹੋ ਰਹੀ ਸੀ। ਇਸ ਦੌਰਾਨ ਹੈਲੀਕਾਪਟਰ ਦੇ ਗੇਟ 'ਤੇ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਡਿੱਗ ਗਈ।
ਮਮਤਾ ਦੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਸੰਭਾਲਿਆ। ਹਾਲਾਂਕਿ ਉਸ ਨੂੰ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਮਮਤਾ ਨੇ ਆਪਣੀ ਚੋਣ ਯਾਤਰਾ ਜਾਰੀ ਰੱਖੀ। ਦੁਰਗਾਪੁਰ ਤੋਂ ਬਾਅਦ ਉਹ ਆਸਨਸੋਲ ਲਈ ਰਵਾਨਾ ਹੋ ਗਈ। ਇਸ ਤੋਂ ਪਹਿਲਾਂ ਮਮਤਾ ਬੈਨਰਜੀ 14 ਮਾਰਚ ਨੂੰ ਕੋਲਕਾਤਾ ਸਥਿਤ ਆਪਣੇ ਘਰ 'ਚ ਡਿੱਗ ਪਈ ਸੀ।

ਵੀਡੀਓ

ਹੋਰ
Have something to say? Post your comment
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ

: ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ

ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ

: ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ

ਚੋਣ ਅਮਲੇ ਦੀ ਬੱਸ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ, ਕਈ EVM ਨੂੰ ਨੁਕਸਾਨ

: ਚੋਣ ਅਮਲੇ ਦੀ ਬੱਸ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ, ਕਈ EVM ਨੂੰ ਨੁਕਸਾਨ

25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਰਾਹਤ: ਹਾਈਕੋਰਟ ਦੇ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

: 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਰਾਹਤ: ਹਾਈਕੋਰਟ ਦੇ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਉੱਤਰਾਖੰਡ ਦੇ ਜੰਗਲਾਂ ਵਿੱਚ ਲੱਗੀ ਅੱਗ ਦੇ ਮਾਮਲੇ ‘ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

: ਉੱਤਰਾਖੰਡ ਦੇ ਜੰਗਲਾਂ ਵਿੱਚ ਲੱਗੀ ਅੱਗ ਦੇ ਮਾਮਲੇ ‘ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ

: ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ

ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

: ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

: ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

: ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

X