Hindi English Thursday, 09 May 2024 🕑
BREAKING
ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ

ਪੰਜਾਬ

More News

ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

Updated on Saturday, April 27, 2024 18:56 PM IST

ਐਸ ਏ ਐਸ ਨਗਰ ( ਮੋਹਾਲੀ) ,27 ਅਪਰੈਲ, ਦੇਸ਼ ਕਲਿੱਕ ਬਿਓਰੋ : 

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਮੋਹਾਲੀ ਪੁਲਿਸ ਦੁਆਰਾ ਇੱਕ ਝੂਠੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਸਕੱਤਰ ਸੰਤੋਖ ਸਿੰਘ ਗਿੱਲ, ਚੰਡੀਗੜ੍ਹ ਯੂਨਿਟ ਦੇ ਚੇਅਰਮੈਨ ਜਗਤਾਰ ਭੁੱਲਰ ਭੁੱਲਰ, ਮੋਹਾਲੀ ਯੂਨਿਟ ਦੇ ਪ੍ਰਧਾਨ ਸਰਬਜੀਤ ਸਿੰਘ ਭੱਟੀ, ਜਰਨਲ ਸਕੱਤਰ ਹਰਨਾਮ ਸਿੰਘ ਡੱਲਾ ਅਤੇ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਮਨਜੀਤ ਸਿੰਘ ਚਾਨਾ, ਸੁਸ਼ੀਲ ਗਰਚਾ ਨੇ ਨਿਖੇਤੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਤੱਗੜ ਨੇ ਕੁਝ ਸਮਾਂ ਪਹਿਲਾਂ ਮੋਹਾਲੀ ਪੁਲਿਸ ਦੀਆਂ ਧੱਕੇਸ਼ਾਹੀ ਦੀਆਂ ਕੁਝ ਰਿਪੋਰਟਾਂ ਨਸ਼ਰ ਕੀਤੀਆਂ ਸਨ ਜਿਸ ਕਰਕੇ ਮੋਹਾਲੀ ਪੁਲਿਸ ਨੇ ਬਦਲਾਖੋਰੀ ਭਾਵਨਾ ਨਾਲ ਉਸ ਨੂੰ ਗਿਰਫਤਾਰ ਕੀਤਾ ਹੈ। ਆਗੂਆਂ ਨੇ ਇਸ ਕਾਰਵਾਈ ਨੂੰ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਉਸ ਵਿਰੁੱਧ ਉਸ ਸਮੇਂ ਕਾਰਵਾਈ ਕੀਤੀ ਹੈ ਜਦੋਂ ਲੋਕ ਸਭਾ ਦੀਆਂ ਚੋਣਾਂ ਚਲ ਰਹੀਆਂ ਹਨ।  ਚੋਣ ਕਮਿਸ਼ਨ ਕੋਲੋ ਵੀ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਫੌਰੀ ਨੋਟਿਸ ਲਵੇ ਤੇ ਪੱਤਰਕਾਰ ਨੂੰ ਰਿਹਾਅ ਕਰਵਾਉਣ ਲਈ ਕਾਰਵਾਈ ਕਰੇ। ਮੰਗ ਕੀਤੀ ਕਿ ਪੱਤਰਕਾਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਦੂਜੇ ਪਾਸੇ ਪੁਲਿਸ ਵੱਲੋਂ ਅੱਜ ਪੱਤਰਕਾਰ ਤੱਗੜ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋ ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ।

ਵੀਡੀਓ

ਹੋਰ
Have something to say? Post your comment
ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  09-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024

ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

X