Hindi English Sunday, 12 May 2024 🕑
BREAKING
ਪੰਜਾਬ ‘ਚ ਤੇਜ਼ ਹਨੇਰੀ ਕਾਰਨ ਉਖੜਿਆ ਪੈਲਸ ‘ਚ ਚੱਲਦੇ ਵਿਆਹ ਦਾ ਟੈਂਟ, 2 ਔਰਤਾਂ ਸਮੇਤ 9 ਵਿਅਕਤੀ ਜ਼ਖਮੀ ਪੰਜਾਬ ਸਰਕਾਰ ਵੱਲੋਂ IAS ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਨਹੀਂ ਮਿਲਣਗੇ VRS ਨਾਲ ਸਬੰਧਤ ਲਾਭ ਚੌਥਾ ਦਿਨ: ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਵੱਡੀ ਖਬਰ: ਸੁਪਰੀਮ ਕੋਰਟ ਨੇ ਦਿੱਤੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਬਸਪਾ ਵੱਲੋਂ ਪੰਜਾਬ ‘ਚ ਇੱਕ ਸੀਟ ‘ਤੇ ਦੋਬਾਰਾ ਉਮੀਦਵਾਰ ਦਾ ਐਲਾਨ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰਨ ਦੇ ਹੁਕਮ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਗੁਰਦੁਆਰਾ ਸਾਹਿਬ ਦਾ ਹੈੱਡ ਗ੍ਰੰਥੀ ਮੋਟਰਸਾਈਕਲ ਚੋਰੀ ਕਰਦਾ ਕਾਬੂ, ਘਟਨਾ CCTV ‘ਚ ਕੈਦ ਮੋਹਾਲੀ ‘ਚ ਤੇਜ਼ ਰਫ਼ਤਾਰ ਕਾਰ ਨੇ ਮਾਰੀ ਤਿੰਨ ਵਾਹਨਾਂ ਨੂੰ ਟੱਕਰ, ਦੋ ਵਿਅਕਤੀਆਂ ਦੀ ਮੌਤ ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਪੰਜਾਬ

More News

ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ

Updated on Sunday, April 28, 2024 10:00 AM IST

ਇੰਫਾਲ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਚੋਣ ਕਮਿਸ਼ਨ ਨੇ ਮਣੀਪੁਰ ਬਾਹਰੀ ਲੋਕ ਸਭਾ ਸੀਟ ਦੇ 6 ਪੋਲਿੰਗ ਕੇਂਦਰਾਂ 'ਤੇ ਹੋਈ ਵੋਟਿੰਗ ਨੂੰ ਰੱਦ ਕਰਾਰ ਦਿੱਤਾ ਹੈ। ਇੱਥੇ 30 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਨਵੀਂ ਵੋਟਿੰਗ ਹੋਵੇਗੀ।
ਕਮਿਸ਼ਨ ਨੇ ਇਹ ਹਦਾਇਤ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 58 (2) ਅਤੇ 58 ਏ (2) ਤਹਿਤ ਦਿੱਤੀ ਹੈ। 26 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਦੌਰਾਨ ਇਨ੍ਹਾਂ ਪੋਲਿੰਗ ਕੇਂਦਰਾਂ 'ਤੇ ਹਿੰਸਾ ਹੋਈ ਸੀ।
ਚੋਣ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਬੂਥਾਂ 'ਤੇ ਈ.ਵੀ.ਐਮਜ਼ ਨੂੰ ਤੋੜਿਆ ਗਿਆ ਸੀ ਅਤੇ ਗੈਰ-ਕਾਨੂੰਨੀ ਢੰਗ ਨਾਲ ਵੋਟਿੰਗ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ ਮਨੀਪੁਰ ਕਾਂਗਰਸ ਨੇ ਵੀ ਬੂਥ ਕੈਪਚਰਿੰਗ ਅਤੇ ਜ਼ਬਰਦਸਤੀ ਵੋਟਿੰਗ ਦੀ ਸ਼ਿਕਾਇਤ ਕੀਤੀ ਸੀ ਅਤੇ ਮੁੜ ਵੋਟਿੰਗ ਦੀ ਮੰਗ ਕੀਤੀ ਸੀ।

ਵੀਡੀਓ

ਹੋਰ
Have something to say? Post your comment
 ਸੁਰਜੀਤ ਪਾਤਰ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਜ਼ਮਹੂਰੀ ਅਧਿਕਾਰ ਸਭਾ ਪੰਜਾਬ

: ਸੁਰਜੀਤ ਪਾਤਰ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਜ਼ਮਹੂਰੀ ਅਧਿਕਾਰ ਸਭਾ ਪੰਜਾਬ

ਚੋਣ ਮੀਟਿੰਗ ‘ਚ ਬਦਲੀ ਯੂਥ ਆਗੂ ਗਿੱਲ ਬੱਲੋਮਾਜਰਾ ਦੀ ਜਨਮ ਦਿਨ ਪਾਰਟੀ

: ਚੋਣ ਮੀਟਿੰਗ ‘ਚ ਬਦਲੀ ਯੂਥ ਆਗੂ ਗਿੱਲ ਬੱਲੋਮਾਜਰਾ ਦੀ ਜਨਮ ਦਿਨ ਪਾਰਟੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

: ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

 ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਿਆਲਬਾ ਅਤੇ ਘੜੂੰਆਂ ਬੈਂਕ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੀ ਮੰਗ

: ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਿਆਲਬਾ ਅਤੇ ਘੜੂੰਆਂ ਬੈਂਕ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੀ ਮੰਗ

 ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

: ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਪੰਜਾਬ ਪੁਲਿਸ ਨੇ ਹਿਮਾਚਲ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

: ਪੰਜਾਬ ਪੁਲਿਸ ਨੇ ਹਿਮਾਚਲ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ  ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ

: ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ

ਮੜੌਲੀ ਕਲਾਂ ਵਿਖੇ ਅੱਠਵੀਂ ਅਤੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਕੀਤਾ ਸਨਮਾਨ

: ਮੜੌਲੀ ਕਲਾਂ ਵਿਖੇ ਅੱਠਵੀਂ ਅਤੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਕੀਤਾ ਸਨਮਾਨ

ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋਈ : ਵਿਜੇ ਇੰਦਰ ਸਿੰਗਲਾ

: ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋਈ : ਵਿਜੇ ਇੰਦਰ ਸਿੰਗਲਾ

X