Hindi English Sunday, 12 May 2024 🕑
BREAKING
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦਿੱਤੀਆਂ 10 ਗਾਰੰਟੀਆਂ ਪੰਜਾਬ ਪੁਲਿਸ ਵੱਲੋਂ 84 ਲੱਖ ਰੁਪਏ ਦੀ ਡਰੱਗ ਮਨੀ ਸਮੇਤ 13 ਤਸਕਰ ਗ੍ਰਿਫਤਾਰ POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਇੱਕ ਗੰਭੀਰ ਕੈਨੇਡੀਅਨ ਪੁਲਿਸ ਵੱਲੋਂ ਨਿੱਝਰ ਕਤਲ ਮਾਮਲੇ 'ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਨੋਟੀਫਿਕੇਸ਼ਨ ਜਾਰੀ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 12-05-2023 ਪੰਜਾਬ ‘ਚ ਤੇਜ਼ ਹਨੇਰੀ ਕਾਰਨ ਉਖੜਿਆ ਪੈਲਸ ‘ਚ ਚੱਲਦੇ ਵਿਆਹ ਦਾ ਟੈਂਟ, 2 ਔਰਤਾਂ ਸਮੇਤ 9 ਵਿਅਕਤੀ ਜ਼ਖਮੀ

ਪੰਜਾਬ

More News

ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ

Updated on Sunday, April 28, 2024 12:25 PM IST

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਹਰਿਆਣਾ-ਪੰਜਾਬ ਦੇ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸੂਬੇ ਦੇ ਵਪਾਰੀਆਂ ਨੇ ਇਸ ਬਾਰੇ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਸ਼ਿਕਾਇਤ ਕੀਤੀ ਹੈ। ਜਿਸ ਵਿੱਚ ਵਪਾਰੀਆਂ ਨੇ ਲਿਖਿਆ ਹੈ ਕਿ 10 ਫਰਵਰੀ 2024 ਤੋਂ ਸ਼ੰਭੂ ਬਾਰਡਰ ਬੰਦ ਕਰਨ ਅਤੇ ਹੁਣ ਸ਼ੰਭੂ ਨੇੜੇ ਰੇਲਵੇ ਟਰੈਕ ਬੰਦ ਹੋਣ ਕਾਰਨ ਅੰਬਾਲਾ, ਪੰਚਕੂਲਾ, ਕਰਨਾਲ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਪ੍ਰਮੁੱਖ ਬਾਜ਼ਾਰ ਪ੍ਰਭਾਵਿਤ ਹੋਏ ਹਨ। ਖਾਸ ਕਰਕੇ ਇਲੈਕਟ੍ਰੀਕਲ ਡੀਲਰਾਂ, ਜਿਊਲਰਾਂ, ਟਰਾਂਸਪੋਰਟਰਾਂ ਅਤੇ ਕੱਪੜਾ ਮੰਡੀ ਦੇ ਵਪਾਰੀਆਂ ਨੂੰ 70 ਫੀਸਦੀ ਤੱਕ ਨੁਕਸਾਨ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਹਰਿਆਣਾ ਦੇ ਪ੍ਰਮੁੱਖ ਜ਼ਿਲ੍ਹਿਆਂ ਦੇ ਵਪਾਰੀਆਂ ਨੇ ਸਾਂਝੇ ਤੌਰ 'ਤੇ ਚੀਫ਼ ਜਸਟਿਸ ਅਤੇ ਈਸੀਆਈ ਤੋਂ ਮੰਗ ਕੀਤੀ ਹੈ ਕਿ ਉਹ ਸੂਬਾ ਸਰਕਾਰ ਨੂੰ ਸਰਹੱਦਾਂ ਨੂੰ ਖਾਲੀ ਕਰਨ ਲਈ ਨਿਰਦੇਸ਼ ਜਾਰੀ ਕਰਨ। ਵਪਾਰੀਆਂ ਨੇ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਤੱਕ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਵੀ ਦਾਇਰ ਕਰਨਗੇ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦਿੱਤੀਆਂ 10 ਗਾਰੰਟੀਆਂ

: ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦਿੱਤੀਆਂ 10 ਗਾਰੰਟੀਆਂ

ਗੈਸ ਸਲਿੰਡਰ ਦੇਵੇਗਾ ਮਤਦਾਨ ਦਾ ਸੁਨੇਹਾ

: ਗੈਸ ਸਲਿੰਡਰ ਦੇਵੇਗਾ ਮਤਦਾਨ ਦਾ ਸੁਨੇਹਾ

ਪੁਲਿਸ ਪਬਲਿਕ ਸਕੂਲ ਚ ਮਨਾਇਆ “ਮਾਂ ਦਿਵਸ”

: ਪੁਲਿਸ ਪਬਲਿਕ ਸਕੂਲ ਚ ਮਨਾਇਆ “ਮਾਂ ਦਿਵਸ”

ਪੰਜਾਬ ਪੁਲਿਸ ਵੱਲੋਂ 84 ਲੱਖ ਰੁਪਏ ਦੀ ਡਰੱਗ ਮਨੀ ਸਮੇਤ 13 ਤਸਕਰ ਗ੍ਰਿਫਤਾਰ

: ਪੰਜਾਬ ਪੁਲਿਸ ਵੱਲੋਂ 84 ਲੱਖ ਰੁਪਏ ਦੀ ਡਰੱਗ ਮਨੀ ਸਮੇਤ 13 ਤਸਕਰ ਗ੍ਰਿਫਤਾਰ

ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਇੱਕ ਗੰਭੀਰ

: ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਇੱਕ ਗੰਭੀਰ

ਕੈਨੇਡੀਅਨ ਪੁਲਿਸ ਵੱਲੋਂ ਨਿੱਝਰ ਕਤਲ ਮਾਮਲੇ 'ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ

: ਕੈਨੇਡੀਅਨ ਪੁਲਿਸ ਵੱਲੋਂ ਨਿੱਝਰ ਕਤਲ ਮਾਮਲੇ 'ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਨੋਟੀਫਿਕੇਸ਼ਨ ਜਾਰੀ

: ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਨੋਟੀਫਿਕੇਸ਼ਨ ਜਾਰੀ

ਤਰਕਸ਼ੀਲ ਸੁਸਾਇਟੀ ਵਲੋਂ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੀ ਮੌਤ ਤੇ ਦੁੱਖ ਦਾ ਇਜ਼ਹਾਰ

: ਤਰਕਸ਼ੀਲ ਸੁਸਾਇਟੀ ਵਲੋਂ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੀ ਮੌਤ ਤੇ ਦੁੱਖ ਦਾ ਇਜ਼ਹਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 12-05-2023

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 12-05-2023

X