Hindi English Monday, 13 May 2024 🕑

ਪੰਜਾਬ

More News

ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ

Updated on Sunday, April 28, 2024 13:31 PM IST

ਜਲੰਧਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਜਲੰਧਰ 'ਚ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਕੋਲੋਂ 3 ਨਜਾਇਜ਼ ਹਥਿਆਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ਵਿੱਚ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਉਕਤ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ 6 ਦੇ ਇਲਾਕੇ 'ਚੋਂ ਕਾਬੂ ਕੀਤਾ ਹੈ।ਜਲਦ ਹੀ ਪੁਲਸ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮਾਂ ਵੱਲੋਂ ਹਥਿਆਰ ਕਿੱਥੇ ਵਰਤਣੇ ਸਨ।
ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਦੀ ਅਗਲੀ ਕੜੀ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਸਮੇਤ ਕਈ ਕੇਸ ਦਰਜ ਹਨ। ਮੁਲਜ਼ਮ ਗੌਂਡਰ ਗੈਂਗ ਦਾ ਖਾਸ ਮੈਂਬਰ ਸੀ। ਉਹ ਲਗਾਤਾਰ ਗੌਂਡਰ ਗੈਂਗ ਦੇ ਕਾਰਕੁਨਾਂ ਦੇ ਸੰਪਰਕ ਵਿੱਚ ਸੀ। ਇਸ ਦੇ ਨਾਲ ਹੀ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਕਤ ਮੁਲਜਮ ਨੇ ਬਰਾਮਦ ਕੀਤੇ ਹਥਿਆਰਾਂ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣਾ ਸੀ।

ਵੀਡੀਓ

ਹੋਰ
Have something to say? Post your comment
ਦਰਬਾਰ ਸਾਹਿਬ ਦੇ SGPC ਮੁਲਾਜ਼ਮ ਵੱਲੋਂ ਆਤਮ ਹੱਤਿਆ

: ਦਰਬਾਰ ਸਾਹਿਬ ਦੇ SGPC ਮੁਲਾਜ਼ਮ ਵੱਲੋਂ ਆਤਮ ਹੱਤਿਆ

ਸਿਰਮੌਰ ਕਵੀ ਤੇ ਸਾਹਿਤਕਾਰ ਡ. ਸੁਰਜੀਤ ਪਾਤਰ ਦਾ ਸਸਕਾਰ ਅੱਜ

: ਸਿਰਮੌਰ ਕਵੀ ਤੇ ਸਾਹਿਤਕਾਰ ਡ. ਸੁਰਜੀਤ ਪਾਤਰ ਦਾ ਸਸਕਾਰ ਅੱਜ

13 ਮਈ ਦਾ ਇਤਿਹਾਸ

: 13 ਮਈ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 13-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 13-05-2024

ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ

: ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ

ਐਨ ਕੇ ਸ਼ਰਮਾ ਦੀ ਧਰਮ ਪਤਨੀ ਬਬੀਤਾ ਸ਼ਰਮਾ ਨੇ ਪਟਿਆਲਾ ਦਿਹਾਤੀ ਦੇ ਇਲਾਕਿਆਂ ’ਚ ਕੀਤਾ ਘਰ-ਘਰ ਚੋਣ ਪ੍ਰਚਾਰ

: ਐਨ ਕੇ ਸ਼ਰਮਾ ਦੀ ਧਰਮ ਪਤਨੀ ਬਬੀਤਾ ਸ਼ਰਮਾ ਨੇ ਪਟਿਆਲਾ ਦਿਹਾਤੀ ਦੇ ਇਲਾਕਿਆਂ ’ਚ ਕੀਤਾ ਘਰ-ਘਰ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

: ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

: ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ: ਐਨ. ਕੇ. ਸ਼ਰਮਾ

: ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ: ਐਨ. ਕੇ. ਸ਼ਰਮਾ

ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ 'ਨੋਅ ਯੂਅਰ ਕੈਂਡੀਡੇਟ' ਐਪ ਉੱਤੇ ਦਰਜ

: ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ 'ਨੋਅ ਯੂਅਰ ਕੈਂਡੀਡੇਟ' ਐਪ ਉੱਤੇ ਦਰਜ

X