Hindi English Tuesday, 14 May 2024 🕑
BREAKING
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ PM ਨਰਿੰਦਰ ਮੋਦੀ ਤਖਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਪਦਮਸ਼੍ਰੀ ਡਾ: ਸੁਰਜੀਤ ਪਾਤਰ ਪੰਚ ਤੱਤਾਂ ‘ਚ ਵਲੀਨ, CM ਮਾਨ ਨੇ ਦਿੱਤਾ ਅਰਥੀ ਨੂੰ ਮੋਢਾ

ਪੰਜਾਬ

More News

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

Updated on Sunday, April 28, 2024 15:07 PM IST

* ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸਨ ਦੀ ਜਿੰਮੇਵਾਰੀ- ਅਪਰਨਾ ਐਮ.ਬੀ

ਮਾਲੇਰਕੋਟਲਾ 28 ਅਪ੍ਰੈਲ : ਦੇਸ਼ ਕਲਿੱਕ ਬਿਓਰੋ

                              ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸਾ ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਵਿਖੇ ਸਬ ਡਵੀਜਨ ਮੈਜਿਸਟਰੇਟਾਂ ਦੀ ਅਗਵਾਈ ਵਿੱਚ ਗਠਿਤ ਟੀਮਾਂ ਵਲੋਂ ਪਿਛਲੇ ਦਿਨੀਂ ਦਫ਼ਤਰ ਜ਼ਿਲਾ ਬਾਲ ਸੁਰੱਖਿਆ ਅਫਸਰ, ਤਹਿਸੀਲਦਾਰ ਵਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕੀਤੀ ਗਈ ।

                              ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ ਨੇ ਵੱਖ ਵੱਖ ਸਕੂਲਾਂ ਦੀ ਚੈਕਿੰਗ ਦੌਰਾਨ ਸਕੂਲ ਪ੍ਰਬੰਧਕਾ /ਪ੍ਰਿੰਸੀਪਲਾਂ ਆਦਿ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸ਼ਨ ਦੀ ਜਿੰਮੇਵਾਰੀ ਹੈ। ਇਸ ਲਈ ਸਕੂਲ ਪ੍ਰਬੰਧਕਾਂ ਨੂੰ ਪ੍ਰਸਾਸ਼ਨ ਦਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਚੈਕਿੰਗ ਕਰਨਾਂ ਸਕੂਲੀ ਪ੍ਰਬੰਧਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। 

                   ਉਨ੍ਹਾਂ ਵਿਸ਼ੇਸ ਚੈਕਿੰਗ ਮੌਕੇ ਸਕੂਲੀ ਪ੍ਰਬੰਧਕਾਂ ਨੂੰ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਢੰਡ ਅਨੁਸਾਰ ਇਹ  ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ 'ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਏ ,ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸਪੰਰਕ ਨੰਬਰ,ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ। ਉਨ੍ਹਾਂ ਹੋਰ ਕਿਹਾ ਕਿ ਸਕੂਲੀ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਦੀ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਹਿਲਾ ਅਟੈਂਡਟ ਦਾ ਹੋਣਾ ਲਾਜਮ ਹੈ। ਇਸ ਤੋਂ ਇਲਾਵਾ ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੀ ਹੋਣੀ ਚਾਹੀਦੀ ਹੈ । ਹੋਰ ਨਿਯਮਾਂ ਦੇ ਨਾਲ ਫਸਟ ਏਡਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ  ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ

 

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੰਗਰੂਰ 'ਚ ਰੋਸ ਮੁਜਾਹਰਾ ਕਰਨ ਦਾ ਐਲਾਨ

: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੰਗਰੂਰ 'ਚ ਰੋਸ ਮੁਜਾਹਰਾ ਕਰਨ ਦਾ ਐਲਾਨ

ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ

: ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ

 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

: ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

ਨਕਸਲਬਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦਾ ਬਰਸੀ ਸਮਾਗਮ

: ਨਕਸਲਬਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦਾ ਬਰਸੀ ਸਮਾਗਮ

 ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

: ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ

: ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ

PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ

: PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ

 ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਬਾਗੜੀਆਂ ਦੀ ਮ੍ਰਿਤਕ ਦੇਹ ਕਾਫ਼ਲੇ ਦੇ ਰੂਪ 'ਚ ਪਿਪਸ ਨੂੰ ਖੋਜ ਕਾਰਜਾਂ ਲਈ ਭੇਂਟ

: ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਬਾਗੜੀਆਂ ਦੀ ਮ੍ਰਿਤਕ ਦੇਹ ਕਾਫ਼ਲੇ ਦੇ ਰੂਪ 'ਚ ਪਿਪਸ ਨੂੰ ਖੋਜ ਕਾਰਜਾਂ ਲਈ ਭੇਂਟ

X