Hindi English Monday, 13 May 2024 🕑
BREAKING
ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ : ਜਸਵੀਰ ਸਿੰਘ ਗੜ੍ਹੀ ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦਿੱਤੀਆਂ 10 ਗਾਰੰਟੀਆਂ ਪੰਜਾਬ ਪੁਲਿਸ ਵੱਲੋਂ 84 ਲੱਖ ਰੁਪਏ ਦੀ ਡਰੱਗ ਮਨੀ ਸਮੇਤ 13 ਤਸਕਰ ਗ੍ਰਿਫਤਾਰ POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਇੱਕ ਗੰਭੀਰ ਕੈਨੇਡੀਅਨ ਪੁਲਿਸ ਵੱਲੋਂ ਨਿੱਝਰ ਕਤਲ ਮਾਮਲੇ 'ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਨੋਟੀਫਿਕੇਸ਼ਨ ਜਾਰੀ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ

ਪੰਜਾਬ

More News

ਮੋਹਾਲੀ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ- ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’

Updated on Sunday, April 28, 2024 15:20 PM IST

 

ਮੋਹਾਲੀ, 28 ਅਪਰੈਲ: ਦੇਸ਼ ਕਲਿੱਕ ਬਿਓਰੋ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਜਾ ਕੇ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇ ਰਹੀਆਂ ਹਨ।
ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸਾਖਰਤਾ ਕਲੱਬਾਂ ਵੱਲੋਂ ਲਗਾਤਾਰ ਬੂਥ ਪੱਧਰ ਉਪਰ ਜਾ ਕੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ 1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਵਿੱਚ ਇੱਕ ਨੰਬਰ ਤੇ ਆਵੇ। ਉਹਨਾਂ ਦੱਸਿਆ ਕਿ ਹੁਣ ਇਸ ਲੋਕਤੰਤਰ ਦੇ ਯੱਗ ਵਿੱਚ ਮੋਹਾਲੀ ਜ਼ਿਲ੍ਹੇ ਦੀਆਂ ਧੀਆਂ ਵੱਲੋਂ ਮੋਰਚੇ ਸੰਭਾਲੇ ਗਾਏ ਹਨ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੀਆਂ ਵਿਦਿਆਰਥਣਾਂ ਨੇ ਲੋਕਤੰਤਰ ਦੀਆਂ ਬੋਲੀਆਂ ਪਾਉਂਦੇ ਹੋਏ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਵੋਟਰ ਸਾਖਰਤਾ ਕਲੱਬਾਂ ਦੇ ਵਾਲੰਟੀਅਰ "ਵੋਟ ਪਾਉਣ ਜਾਣਾ ਹੈ ਦੇਸ਼ ਦਾ ਪਰਵ ਮਨਾਉਣਾ ਹੈ", " ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ" ਅਤੇ “ਮਹਿਲਾਵਾਂ ਬਜ਼ੁਰਗ ਅਤੇ ਜਵਾਨ ਵੋਟ ਪਾਉਣ ਸਾਰੇ ਜਾਣ " ਦੇ ਨਾਅਰੇ ਲਗਾਕੇ ਲੋਕਤੰਤਰ ਦੇ ਇਸ ਮਹਾਂ ਤਿਉਹਾਰ ਨੂੰ ਮਨਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀ ਕਲਾਂ ਦੀਆਂ ਵਿਦਿਆਰਥਣਾਂ ਨੇ ਬੂਥ ਉਪਰ ਜਾ ਕੇ ਮਹਿਲਾ ਵੋਟਰਾਂ ਨੂੰ ਇੱਕਤਰ ਕਰ ਮਹਿੰਦੀ ਲਾ ਕੇ ਲੋਕਤੰਤਰ ਦੀਆਂ ਤੀਆਂ ਮਨਾਈਆਂ। ਇਸੇ ਤਰ੍ਹਾਂ ਦਾ ਉਪਰਾਲਾ ਸਰਕਾਰੀ ਹਾਈ ਸਕੂਲ ਨਾਡਾ ਦੀਆਂ ਵਿਦਿਆਰਥਣਾਂ ਵੱਲੋਂ ਵੀ ਕੀਤਾ ਗਿਆ।
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਤੇ ਉਪ ਸਿੱਖਿਆ ਅਫਸਰ ਅੰਗਰੇਜ ਸਿੰਘ ਦੀ ਸਕੂਲ ਪੱਧਰ ਉਪਰ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਦੇ ਉਪਰਾਲਿਆਂ ਲਈ ਸ਼ਲਾਘਾ ਕੀਤੀ ਗਈ।

ਵੀਡੀਓ

ਹੋਰ
Have something to say? Post your comment
ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ

: ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ

ਐਨ ਕੇ ਸ਼ਰਮਾ ਦੀ ਧਰਮ ਪਤਨੀ ਬਬੀਤਾ ਸ਼ਰਮਾ ਨੇ ਪਟਿਆਲਾ ਦਿਹਾਤੀ ਦੇ ਇਲਾਕਿਆਂ ’ਚ ਕੀਤਾ ਘਰ-ਘਰ ਚੋਣ ਪ੍ਰਚਾਰ

: ਐਨ ਕੇ ਸ਼ਰਮਾ ਦੀ ਧਰਮ ਪਤਨੀ ਬਬੀਤਾ ਸ਼ਰਮਾ ਨੇ ਪਟਿਆਲਾ ਦਿਹਾਤੀ ਦੇ ਇਲਾਕਿਆਂ ’ਚ ਕੀਤਾ ਘਰ-ਘਰ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

: ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

: ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ: ਐਨ. ਕੇ. ਸ਼ਰਮਾ

: ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ: ਐਨ. ਕੇ. ਸ਼ਰਮਾ

ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ 'ਨੋਅ ਯੂਅਰ ਕੈਂਡੀਡੇਟ' ਐਪ ਉੱਤੇ ਦਰਜ

: ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ 'ਨੋਅ ਯੂਅਰ ਕੈਂਡੀਡੇਟ' ਐਪ ਉੱਤੇ ਦਰਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

: ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

: ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ

: ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ

X