Hindi English Monday, 13 May 2024 🕑
BREAKING
ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ ਵਿਰੋਧੀ ਪਾਰਟੀਆਂ ਦੇ ਸਰਮਾਏਦਾਰਾਂ ਦਾ ਮੁਕਾਬਲਾ ਗਰੀਬ ਸਮਾਜ ਦਾ ਹਾਥੀ ਕਰੇਗਾ : ਜਸਵੀਰ ਸਿੰਘ ਗੜ੍ਹੀ ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦਿੱਤੀਆਂ 10 ਗਾਰੰਟੀਆਂ ਪੰਜਾਬ ਪੁਲਿਸ ਵੱਲੋਂ 84 ਲੱਖ ਰੁਪਏ ਦੀ ਡਰੱਗ ਮਨੀ ਸਮੇਤ 13 ਤਸਕਰ ਗ੍ਰਿਫਤਾਰ POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ ਲੁਧਿਆਣਾ ਤੋਂ ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਇੱਕ ਗੰਭੀਰ ਕੈਨੇਡੀਅਨ ਪੁਲਿਸ ਵੱਲੋਂ ਨਿੱਝਰ ਕਤਲ ਮਾਮਲੇ 'ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਨੋਟੀਫਿਕੇਸ਼ਨ ਜਾਰੀ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ

ਪੰਜਾਬ

More News

ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

Updated on Sunday, April 28, 2024 17:59 PM IST

ਹੁਸ਼ਿਆਰਪੁਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਵਿੱਚ ਖੇਤਾਂ ਵਿੱਚ ਟਰੈਕਟਰ ਪਲਟਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਦੀ ਉਮਰ ਮਹਿਜ਼ 16 ਸਾਲ ਸੀ।
ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ ਕਿ ਟਰੈਕਟਰ ਪਲਟ ਗਿਆ ਅਤੇ ਹੇਠਾਂ ਆ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਗੁਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ।

ਵੀਡੀਓ

ਹੋਰ
Have something to say? Post your comment
ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ

: ਬੈਂਸ ਭਰਾ ਹੋਏ ਕਾਂਗਰਸ ‘ਚ ਸ਼ਾਮਲ

ਐਨ ਕੇ ਸ਼ਰਮਾ ਦੀ ਧਰਮ ਪਤਨੀ ਬਬੀਤਾ ਸ਼ਰਮਾ ਨੇ ਪਟਿਆਲਾ ਦਿਹਾਤੀ ਦੇ ਇਲਾਕਿਆਂ ’ਚ ਕੀਤਾ ਘਰ-ਘਰ ਚੋਣ ਪ੍ਰਚਾਰ

: ਐਨ ਕੇ ਸ਼ਰਮਾ ਦੀ ਧਰਮ ਪਤਨੀ ਬਬੀਤਾ ਸ਼ਰਮਾ ਨੇ ਪਟਿਆਲਾ ਦਿਹਾਤੀ ਦੇ ਇਲਾਕਿਆਂ ’ਚ ਕੀਤਾ ਘਰ-ਘਰ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

: ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

: ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ: ਐਨ. ਕੇ. ਸ਼ਰਮਾ

: ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ: ਐਨ. ਕੇ. ਸ਼ਰਮਾ

ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ 'ਨੋਅ ਯੂਅਰ ਕੈਂਡੀਡੇਟ' ਐਪ ਉੱਤੇ ਦਰਜ

: ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ 'ਨੋਅ ਯੂਅਰ ਕੈਂਡੀਡੇਟ' ਐਪ ਉੱਤੇ ਦਰਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

: ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

: ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ

: ਕਾਂਗਰਸ 'ਆਪ' ਦੀ ਬੀ-ਟੀਮ, ਬੀਜੇਪੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਕੋਲ ਕੋਈ ਵਿਜ਼ਨ ਨਹੀਂ : ਪ੍ਰਨੀਤ ਕੌਰ

X