Hindi English Wednesday, 15 May 2024 🕑
BREAKING
ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 15-05-24 ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ ਸੁਪਰੀਮ ਕੋਰਟ ਨੇ ਪਤੰਜਲੀ ਵਿਗਿਆਪਨ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ

ਪੰਜਾਬ

More News

ਅੱਜ ਦਾ ਇਤਿਹਾਸ

Updated on Monday, April 29, 2024 06:56 AM IST

ਅੱਜ ਦੇ ਦਿਨ 1639 ‘ਚ ਦਿੱਲੀ ਵਿਖੇ ਲਾਲ ਕਿਲ੍ਹੇ ਦੀ ਨੀਂਹ ਰੱਖੀ ਗਈ ਸੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 29 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 29 ਅਪ੍ਰੈਲ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2011 ਵਿਚ ਬ੍ਰਿਟਿਸ਼ ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਦਾ ਵਿਆਹ ਲੰਡਨ ਦੇ ਇਤਿਹਾਸਕ ਚਰਚ ਵੈਸਟਮਿੰਸਟਰ ਐਬੇ ਵਿਚ ਹੋਇਆ ਸੀ।
* 2005 ਵਿਚ ਸੀਰੀਆ ਨੇ ਲੇਬਨਾਨ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾ ਲਈਆਂ ਸਨ।
* ਅੱਜ ਦੇ ਦਿਨ 1993 ਵਿੱਚ, ਬਕਿੰਘਮ ਪੈਲੇਸ ਨੂੰ ਪਹਿਲੀ ਵਾਰ ਜਨਤਾ ਲਈ ਖੋਲ੍ਹਿਆ ਗਿਆ ਸੀ ਅਤੇ ਇਸ ਨੂੰ ਦੇਖਣ ਲਈ ਇੱਕ ਟਿਕਟ ਦੀ ਕੀਮਤ 8 ਪੌਂਡ ਸੀ।
* 1991 ਵਿਚ 29 ਅਪ੍ਰੈਲ ਨੂੰ ਬੰਗਲਾਦੇਸ਼ ਦੇ ਚਟਗਾਂਵ ਵਿਚ ਆਏ ਚੱਕਰਵਾਤ ਵਿਚ 1.38 ਲੱਖ ਲੋਕਾਂ ਦੀ ਮੌਤ ਹੋ ਗਈ ਸੀ।
* ਨੇਤਾਜੀ ਸੁਭਾਸ਼ ਚੰਦਰ ਬੋਸ ਨੇ 1939 ਵਿਚ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।
* ਅੱਜ ਦੇ ਦਿਨ 1930 ਵਿਚ ਬ੍ਰਿਟੇਨ ਅਤੇ ਆਸਟ੍ਰੇਲੀਆ ਵਿਚਕਾਰ ਟੈਲੀਫੋਨ ਸੇਵਾ ਸ਼ੁਰੂ ਹੋਈ ਸੀ।
* 1903 ਵਿੱਚ ਮਹਾਤਮਾ ਗਾਂਧੀ ਨੇ ਦੱਖਣੀ ਅਫਰੀਕਾ ਦੇ ਟਰਾਂਸਵਾਲ ਹਾਈ ਕੋਰਟ ਵਿੱਚ ਕਾਨੂੰਨੀ ਅਭਿਆਸ ਸ਼ੁਰੂ ਕੀਤਾ ਸੀ ਅਤੇ ਉੱਥੇ ਬ੍ਰਿਟਿਸ਼ ਇੰਡੀਅਨ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਸੀ।
* 29 ਅਪ੍ਰੈਲ 1813 ਨੂੰ ਅਮਰੀਕਾ ਵਿੱਚ ਜੇ.ਐਫ. ਹੰਮਲ ਦੁਆਰਾ ਰਬੜ ਦਾ ਪੇਟੈਂਟ ਕਰਵਾਇਆ ਗਿਆ ਸੀ।
* ਅੱਜ ਦੇ ਦਿਨ 1639 ‘ਚ ਦਿੱਲੀ ਵਿਖੇ ਲਾਲ ਕਿਲ੍ਹੇ ਦੀ ਨੀਂਹ ਰੱਖੀ ਗਈ ਸੀ।
* ਅੱਜ ਦੇ ਦਿਨ 1661 ਵਿੱਚ ਚੀਨ ਦੇ ਮਿੰਗ ਰਾਜਵੰਸ਼ ਨੇ ਤਾਇਵਾਨ ਉੱਤੇ ਕਬਜ਼ਾ ਕੀਤਾ ਸੀ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 15-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 15-05-24

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

: ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

: ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

: ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਮੋਰਿੰਡਾ-ਚੁੰਨੀ ਰੋਡ ’ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ  ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ’ਚ ਹੋਇਆ ਦਾਖਲ

: ਮੋਰਿੰਡਾ-ਚੁੰਨੀ ਰੋਡ ’ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ’ਚ ਹੋਇਆ ਦਾਖਲ

ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

: ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਸਿੱਖਿਆ ਵਿਭਾਗ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

: ਸਿੱਖਿਆ ਵਿਭਾਗ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ‘ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਜਸਵੰਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ: ਮਹਾਜ਼ਨ

: ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ‘ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਜਸਵੰਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ: ਮਹਾਜ਼ਨ

X