Hindi English Thursday, 16 May 2024 🕑
BREAKING
Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਸਵੀਕਾਰ,ਖਾਤੇ ‘ਚ ਸਿਰਫ ਹਜ਼ਾਰ ਰੁਪਏ ਲੋਕ ਸਭਾ ਚੋਣਾਂ 2024 : ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡੀਟੀਐੱਫ ਵਲੋਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੁਲਾਕਾਤ ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ ਇੱਕ ਹੋਰ ਮੋਟਰਸਾਈਕਲ ਸਵਾਰ ਚੜ੍ਹਿਆ ਨਾੜ ਨੂੰ ਲਾਈ ਅੱਗ ਦੀ ਭੇਟ ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤੱਕ ਵਧਾਈ

ਪੰਜਾਬ

More News

ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Updated on Monday, April 29, 2024 10:16 AM IST

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਜੌਗਿੰਗ ਜਾਂ ਸੈਰ ਆਦਿ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਤਾਰਾ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਦਾ ਅਨੁਮਾਨ ਹੈ। ਇੱਥੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਮੀਤ ਹੇਅਰ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ

: ਮੀਤ ਹੇਅਰ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

: ਲੋਕ ਸਭਾ ਚੋਣਾਂ 2024: ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਆਈਟੀ ਦੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ : ਡਾਕਟਰ ਸ਼ੁਭਾਸ ਸ਼ਰਮਾ

: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਆਈਟੀ ਦੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ : ਡਾਕਟਰ ਸ਼ੁਭਾਸ ਸ਼ਰਮਾ

ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

: ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਸਵੀਕਾਰ,ਖਾਤੇ ‘ਚ ਸਿਰਫ ਹਜ਼ਾਰ ਰੁਪਏ

: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਸਵੀਕਾਰ,ਖਾਤੇ ‘ਚ ਸਿਰਫ ਹਜ਼ਾਰ ਰੁਪਏ

ਲੋਕ ਸਭਾ ਚੋਣਾਂ 2024 : ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

: ਲੋਕ ਸਭਾ ਚੋਣਾਂ 2024 : ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਡੀਟੀਐੱਫ ਵਲੋਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੁਲਾਕਾਤ

: ਡੀਟੀਐੱਫ ਵਲੋਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੁਲਾਕਾਤ

ਸੰਗਰੂਰ ਹਲਕੇ 'ਚ ਆਪ ਪਾਰਟੀ ਹੋਈ ਹੋਰ ਮਜ਼ਬੂਤ

: ਸੰਗਰੂਰ ਹਲਕੇ 'ਚ ਆਪ ਪਾਰਟੀ ਹੋਈ ਹੋਰ ਮਜ਼ਬੂਤ

X