Hindi English Thursday, 16 May 2024 🕑

ਪੰਜਾਬ

More News

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ

Updated on Monday, April 29, 2024 12:16 PM IST

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਪ ਬਿਊਰੋ :
ਪੰਜਾਬ ਪੁਲਿਸ ਨੇ ਸਰਹੱਦ ਪਾਰ ਅਤੇ ਅੰਤਰਰਾਜੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪਾਕਿਸਤਾਨ, ਇਰਾਨ, ਅਫਗਾਨਿਸਤਾਨ, ਤੁਰਕੀ ਅਤੇ ਕੈਨੇਡਾ ਤੋਂ ਇਲਾਵਾ ਅੰਤਰਰਾਜੀ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਪੁਲਿਸ ਨੇ ਡਰੱਗ ਸਿੰਡੀਕੇਟ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲੀਸ ਨੇ ਤਿੰਨ ਮੁਲਜ਼ਮਾਂ ਕੋਲੋਂ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਤਿੰਨ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ।

ਵੀਡੀਓ

ਹੋਰ
Have something to say? Post your comment
X