Hindi English Friday, 17 May 2024 🕑
BREAKING
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ ਬੋਲੈਰੋ ਖੜੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ ਤੋਂ ਸ਼ੁਰੂ NCBC ਵੱਲੋਂ ਪੰਜਾਬ ਤੇ ਪੱਛਮੀ ਬੰਗਾਲ ’ਚ OBC ਕੋਟਾ ਵਧਾਉਣ ਦੀ ਸਿਫਾਰਸ਼ ਔਰਤਾਂ ਦੀਆਂ ਛਾਤੀਆਂ ਦਾ ਕੈਂਸਰ (ਬ੍ਰੈਸਟ ਕੈਂਸਰ) ਹੈ ਕੀ ?

ਪੰਜਾਬ

More News

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

Updated on Monday, April 29, 2024 19:15 PM IST

ਬਠਿੰਡਾ 29 ਅਪ੍ਰੈਲ : ਦੇਸ਼ ਕਲਿੱਕ ਬਿਓਰੋ

 ਲੋਕ ਸਭਾ ਚੋਣਾਂ 2024 ਦੇ ਅਗਾਊਂ ਪ੍ਰਬੰਧਾਂ ਦੀ ਲੜੀ ਤਹਿਤ ਜਿਸ ਚੋਣ ਅਮਲੇ ਦੀ ਮਤਦਾਨ ਵਿੱਚ ਡਿਊਟੀ ਲੱਗਣੀ ਹੈ ਉਹਨਾਂ ਦੀ ਪਹਿਲੀ ਰੈਂਡੇਮਾਈਜੇਸਨ ਅੱਜ ਇੱਥੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਕੀਤੀ ਗਈ।

ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਚ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਿਲ੍ਹੇ ਚ ਪੈਂਦੇ 1192 ਬੂਥਾਂ ਲਈ ਚੋਣ ਅਮਲੇ ਨੂੰ ਤੈਨਾਤ ਕਰਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ । ਉਹਨਾਂ ਦੱਸਿਆ ਕਿ ਕਿਸ ਵਿਅਕਤੀ ਜਾਂ ਕਰਮਚਾਰੀ ਨੇ ਕਿਸ ਬੂਥ ਤੇ ਜਾਣਾ ਹੈ ਇਹ ਰੈਂਡੇਮਾਈਜੇਸ਼ਨ ਦੇ ਆਧਾਰ ਤੇ ਹੀ ਤੈਅ ਹੁੰਦਾ ਹੈ ਅਤੇ ਅੰਤਿਮ ਬੂਥ ਆਖਰੀ ਰੈਂਡੇਮਾਈਜੇਸ਼ਨ ਮੌਕੇ ਪਤਾ ਚਲਦਾ ਹੈ।

ਉਨਾਂ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਸਹਾਇਕ ਰਿਟਰਨਿੰਗ ਅਫ਼ਸਰ ਦੇ ਪੱਧਰ ਤੇ ਰਿਹਰਸਲ ਪੜਾਅ ਵਾਰ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ਼ ਅਹਿਮਦ, ਡੀਆਈਓ ਸ਼੍ਰੀ ਸੰਦੀਪ ਗੁਪਤਾ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

: ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

: ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

: ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

: ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

: ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ  ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

: ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

: ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

X