Hindi English Friday, 17 May 2024 🕑
BREAKING
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ ਬੋਲੈਰੋ ਖੜੇ ਟਰੱਕ ਨਾਲ ਟਕਰਾਈ, 8 ਲੋਕਾਂ ਦੀ ਮੌਤ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ ਤੋਂ ਸ਼ੁਰੂ NCBC ਵੱਲੋਂ ਪੰਜਾਬ ਤੇ ਪੱਛਮੀ ਬੰਗਾਲ ’ਚ OBC ਕੋਟਾ ਵਧਾਉਣ ਦੀ ਸਿਫਾਰਸ਼ ਔਰਤਾਂ ਦੀਆਂ ਛਾਤੀਆਂ ਦਾ ਕੈਂਸਰ (ਬ੍ਰੈਸਟ ਕੈਂਸਰ) ਹੈ ਕੀ ?

ਪੰਜਾਬ

More News

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

Updated on Monday, April 29, 2024 21:03 PM IST

 
ਕਿਸੇ ਵੀ ਪਾਰਟੀ ਨੂੰ ਟਿਕਟ ਦੇਣ ਲਈ ਸੰਗਰੂਰ ਦਾ ਆਗੂ ਨਹੀਂ ਲੱਭਿਆ
 
ਮੀਤ ਹੇਅਰ ਸੰਸਦ ਵਿੱਚ ਸੰਗਰੂਰ ਦੀ ਆਵਾਜ਼ ਬਣ ਕੇ ਗੂੰਜੇਗਾ: ਅਮਨ ਅਰੋੜਾ
 
ਦਲਜੀਤ ਕੌਰ 
 
ਸੁਨਾਮ, 29 ਅਪ੍ਰੈਲ, 2024: ਲੋਕ ਸਭਾ ਦੀਆਂ ਚੋਣਾਂ ਵਿੱਚ ਸੰਗਰੂਰ ਦੇ ਸੂਝਵਾਨ ਲੋਕ ਚੋਣਾਂ ਲੜ ਰਹੇ ਸਾਰੇ ਬਾਹਰੀ ਉਮੀਦਵਾਰਾਂ ਤੇ ਸਾਰੀਆਂ ਪਾਰਟੀਆਂ ਨੂੰ ਸਬਕ ਸਿਖਾਉਣਗੇ। ਬਾਹਰੀ ਉਮੀਦਵਾਰ ਦੇ ਕੇ ਸੰਗਰੂਰ ਵਾਸੀਆਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਜਿਸ ਦਾ ਲੋਕ ਪਹਿਲੀ ਜੂਨ ਨੂੰ ਕਰਾਰਾ ਜਵਾਬ ਦੇਣਗੇ। ਇਹ ਗੱਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਮੀਟਿੰਗਾਂ ਦੌਰਾਨ ਆਪਣੀ ਤਕਰੀਰ ਕਰਦਿਆਂ ਕਹੀ। ਇਸ ਮੌਕੇ ਸਥਾਨਕ ਆਗੂਆਂ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿੰਨਾ ਸਥਾਨਕ ਆਗੂ ਨੂੰ ਟਿਕਟ ਦੇ ਕੇ ਇਕ ਸੰਗਰੂਰੀਏ ਨੂੰ ਹੀ ਸੰਗਰੂਰ ਦਾ ਨੁਮਾਇੰਦਾ ਬਣਨ ਦਾ ਮੌਕਾ ਦਿੱਤਾ।
 
ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸੀਰ ਦੀ ਚੋਣ ਲਈ ਕਿਸੇ ਵੀ ਪਾਰਟੀ ਨੂੰ ਟਿਕਟ ਦੇਣ ਲਈ ਸੰਗਰੂਰ ਦਾ ਆਗੂ ਨਹੀਂ ਲੱਭਿਆ ਜਦੋਂਕਿ 400 ਸੀਟਾਂ ਦਾ ਦਾਅਵਾ ਕਰਨ ਵਾਲੀ ਭਾਜਪਾ ਨੂੰ ਤਾਂ ਕੋਈ ਵੀ ਉਮੀਦਵਾਰ ਹੀ ਨਹੀਂ ਲੱਭ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਵੀ ਫਤਹਿਗੜ੍ਹ ਸਾਹਿਬ ਪਾਰਲੀਮੈਂਟ ਹਲਕੇ ਤੋਂ ਉਮੀਦਵਾਰ ਚੁਣਿਆ। ਕਾਂਗਰਸ ਨੂੰ ਤਾਂ ਪੂਰੇ ਖੇਤਰ ਵਿੱਚੋਂ ਹੀ ਕੋਈ ਉਮੀਦਵਾਰ ਨਹੀਂ ਮਿਲਿਆ ਅਤੇ ਦੋਆਬੇ ਤੋਂ ਵਾਰ-ਵਾਰ ਪਾਰਟੀਆਂ ਬਦਲਣ ਵਾਲਾ ਆਗੂ ਮਿਲਿਆ ਜਿਸ ਦਾ ਆਪਣਾ ਕੋਈ ਸਟੈਂਡ ਨਹੀਂ।
 
ਮੀਤ ਹੇਅਰ ਨੇ ਸਾਰੀਆਂ ਪਾਰੀਆਂ ਦੇ ਸਥਾਨਕ ਆਗੂਆਂ ਨਾਲ ਹਮਦਰਦੀ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਜਿੱਥੇ ਸੰਗਰੂਰ ਵਾਸੀਆਂ ਨਾਲ ਕੋਝਾ ਮਜ਼ਾਕ ਕੀਤਾ ਹੈ ਉੱਥੇ ਆਪਣੇ ਸਥਾਨਕ ਆਗੂਆਂ ਦੀ ਅਣਦੇਖੀ ਕਰ ਕੇ ਉਨ੍ਹਾਂ ਨਾਲ ਵੀ ਮਜ਼ਾਕ ਕੀਤਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਵਾਸੀ ਹੁਣ ਇਹ ਤੈਅ ਕਰਨਗੇ ਕਿ ਉਹ ਹੁਣ ਆਪਣੇ ਕੰਮਾਂ ਲਈ ਬਾਹਰ ਜਾਇਆ ਕਰਨਗੇ ਜਾਂ ਇੱਥੇ ਹੀ ਰਹਿ ਕੇ ਆਪਣੇ ਮਸਲੇ ਹੱਲ ਕਰਨਗੇ। 
 
ਸੁਨਾਮ ਤੋਂ ਐਮ ਐਲ ਏ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੋਲਦਿਆਂ ਆਖਿਆ ਕਿ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਸੁਨਾਮ ਹਲਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ਦਿਵਾਏਗਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪਾਰਟੀ ਨੇ ਨੌਜਵਾਨ ਅਗਾਂਹਵਧੂ ਆਗੂ ਮੀਤ ਹੇਅਰ ਨੂੰ ਟਿਕਟ ਦੇ ਕੇ ਨਿਵਾਜਿਆ ਜੋ ਹੁਣ ਸੰਸਦ ਵਿੱਚ ਸੰਗਰੂਰ ਦੀ ਆਵਾਜ਼ ਬਣ ਕੇ ਗੂੰਜੇਗਾ। ਮੀਤ ਹੇਅਰ ਨੇ ਮੰਤਰੀ ਰਹਿੰਦਿਆਂ ਬੇਮਿਸਾਲ ਕੰਮ ਕੀਤੇ। ਖੇਡਾਂ ਤੇ ਖਿਡਾਰੀ ਪੱਖੀ ਖੇਡ ਨੀਤੀ ਬਣਾਈ, ਟੇਲਾਂ ਤੱਕ ਪਾਣੀ ਪਹੁੰਚਾਇਆ। ਸਭ ਤੋਂ ਵੱਡੀ ਗੱਲ ਉਹ ਇਮਾਨਦਾਰ, ਮਿਹਨਤੀ ਤੇ ਲੋਕਾਂ ਨਾਲ ਜੁੜੇ ਹੋਏ ਨੌਜਵਾਨ ਆਗੂ ਹਨ। 
 

ਵੀਡੀਓ

ਹੋਰ
Have something to say? Post your comment
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

: ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

: ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

: ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

: ਆਂਗਣਵਾੜੀ ਸੈਂਟਰਾਂ ’ਚ ਆ ਰਹੀ ਘਟੀਆ ਫੀਡ ਵਿਰੁੱਧ ਯੂਨੀਅਨ ਨੇ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

: ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ: ਡੀ. ਸੀ.

ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ  ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

: ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਨੌਜਵਾਨ ਵੋਟਰਾਂ ਅਤੇ ਮਾਪਿਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

: ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

X