Hindi English Saturday, 18 May 2024 🕑
BREAKING
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਪੰਜਾਬ

More News

CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ

Updated on Tuesday, April 30, 2024 09:12 AM IST

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। 15 ਦਿਨਾਂ ਵਿੱਚ ਸੀਐਮ ਮਾਨ ਅਤੇ ਕੇਜਰੀਵਾਲ ਦੀ ਇਹ ਦੂਜੀ ਮੁਲਾਕਾਤ ਹੈ। ਮੀਟਿੰਗ ਦੁਪਹਿਰ 12:30 ਵਜੇ ਤੋਂ ਹੋਵੇਗੀ।
ਇਸ ਮੀਟਿੰਗ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਠੀਕ 25 ਦਿਨਾਂ ਬਾਅਦ ਦਿੱਲੀ ਅਤੇ ਪੰਜਾਬ ਵਿੱਚ ਇੱਕ ਮਹੀਨੇ ਬਾਅਦ ਲੋਕ ਸਭਾ ਚੋਣਾਂ ਹਨ। ਦੋਵਾਂ ਸੂਬਿਆਂ 'ਚ 'ਆਪ' ਦੀ ਸਰਕਾਰ ਹੈ। ਇਸ ਮੀਟਿੰਗ ਵਿੱਚ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਹੁਣ ਲੋਕ ਸਭਾ ਚੋਣਾਂ ਸਿਰ 'ਤੇ ਹਨ। ਅਜਿਹੇ 'ਚ ਸਾਰੀ ਜ਼ਿੰਮੇਵਾਰੀ ਸੀਐੱਮ ਮਾਨ 'ਤੇ ਪੈ ਗਈ ਹੈ। ਇਸ ਵਾਰ ਉਹ ਆਪਣੀ ਪਾਰਟੀ ਵਿੱਚ ਸਟਾਰ ਪ੍ਰਚਾਰਕ ਅਤੇ ਰਣਨੀਤੀਕਾਰ ਦੀ ਭੂਮਿਕਾ ਨਿਭਾਅ ਰਹੇ ਹਨ।

ਵੀਡੀਓ

ਹੋਰ
Have something to say? Post your comment
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

: ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

: ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

 ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

: ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ ਦੌਰਾਨ ਲਏ ਗਏ ਨਮੂਨੇ

: ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ ਦੌਰਾਨ ਲਏ ਗਏ ਨਮੂਨੇ

ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

: ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਨਾਮਜਦਗੀਆਂ ਵਾਪਸ ਲੈਣ ਤੋਂ ਬਾਅਦ ਰਹਿ ਗਏ ਉਮੀਦਵਾਰਾਂ ਦੇ ਵੇਰਵੇ ਕੇ ਵਾਈ ਸੀ ਐਪ ਰਾਹੀਂ ਵੇਖ ਸਕਦੇ ਹਨ ਵੋਟਰ

: ਨਾਮਜਦਗੀਆਂ ਵਾਪਸ ਲੈਣ ਤੋਂ ਬਾਅਦ ਰਹਿ ਗਏ ਉਮੀਦਵਾਰਾਂ ਦੇ ਵੇਰਵੇ ਕੇ ਵਾਈ ਸੀ ਐਪ ਰਾਹੀਂ ਵੇਖ ਸਕਦੇ ਹਨ ਵੋਟਰ

ਮੋਹਾਲੀ ਦੇ ਫਰਜੀ ਕਾਲ ਸੈਂਟਰਾਂ ਨੇ ਅਮਰੀਕਾ ਵਿੱਚ ਰਹਿੰਦੇ ਲੋਕ ਠੱਗੇ, 155 ਗ੍ਰਿਫਤਾਰ

: ਮੋਹਾਲੀ ਦੇ ਫਰਜੀ ਕਾਲ ਸੈਂਟਰਾਂ ਨੇ ਅਮਰੀਕਾ ਵਿੱਚ ਰਹਿੰਦੇ ਲੋਕ ਠੱਗੇ, 155 ਗ੍ਰਿਫਤਾਰ

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਵੱਲੋ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੂੰ  ਲਮਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ।

: ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਵੱਲੋ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੂੰ ਲਮਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ।

ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’

: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’

X