Hindi English Tuesday, 21 May 2024 🕑
BREAKING
ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਭਿਆਨਕ ਸੜਕ ਹਾਦਸੇ 'ਚ 16 ਔਰਤਾਂ ਸਮੇਤ 18 ਲੋਕਾਂ ਦੀ ਮੌਤ ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ ਹਾਈ ਕੋਰਟ ਅੱਜ ਸੁਣਾਏਗਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ ਅੱਜ ਦਾ ਇਤਿਹਾਸ

ਪੰਜਾਬ

More News

ਰਾਜਾ ਵੜਿੰਗ ਨੂੰ ਟਿਕਟ ਦੇਣ ਖਿਲਾਫ ਸੂਬਾ ਕਾਂਗਰਸ ਕਮੇਟੀ ਦੇ ਬੁਲਾਰੇ ਵੱਲੋਂ ਅਸਤੀਫ਼ਾ

Updated on Tuesday, April 30, 2024 12:18 PM IST

ਲੁਧਿਆਣਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਸਥਾਨਕ ਆਗੂਆਂ ਦੀ ਅਣਦੇਖੀ ਕਰਦਿਆਂ ਪੰਜਾਬ ਦੀ ਕਾਂਗਰਸ ਹਾਈਕਮਾਂਡ ‘ਤੇ ਗਿੱਦੜਬਾਹਾ ਤੋਂ ਵਿਧਾਇਕ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਉਣ ਦਾ ਦੋਸ਼ ਹੈ। ਇਸ ਤੋਂ ਬਾਅਦ ਲੁਧਿਆਣਾ ਕਾਂਗਰਸ ਵਿੱਚ ਬਗਾਵਤ ਹੋ ਗਈ ਹੈ।
ਇਕ ਪਾਸੇ ਜਿੱਥੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਕ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਕੱਢ ਰਹੇ ਹਨ, ਉਥੇ ਹੀ ਦੂਜੇ ਪਾਸੇ ਸੂਬਾ ਕਾਂਗਰਸ ਕਮੇਟੀ ਦੇ ਬੁਲਾਰੇ ਵਰੁਣ ਮਹਿਤਾ ਨੇ ਵੜਿੰਗ ਨੂੰ ਟਿਕਟ ਦੇਣ ਦੇ ਵਿਰੋਧ 'ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਵਰੁਣ ਮਹਿਤਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮੇਂ ਸੰਗਠਨ ਵਿੱਚ ਕਾਂਗਰਸ ਹਾਈਕਮਾਂਡ ਵੱਲੋਂ ਸਿਰਫ਼ ਇੱਕ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮਹਿਤਾ ਸਮੇਤ 38 ਹੋਰ ਬੁਲਾਰੇ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਕਈ ਸੰਸਦ ਮੈਂਬਰ ਤੇ ਸਾਬਕਾ ਵਿਧਾਇਕ ਸ਼ਾਮਲ ਸਨ।
ਮਹਿਤਾ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਚੋਣ ਲੜਨਾ ਹਰ ਆਗੂ ਤੇ ਵਰਕਰ ਦਾ ਹੱਕ ਹੈ ਪਰ ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਪਾਰਟੀ ਦੀ ਉੱਚ ਲੀਡਰਸ਼ਿਪ ਸ਼ਹਿਰ ਦੇ ਆਗੂਆਂ ਤੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

: ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

: ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

: ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

: ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  21-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 21-05-24

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ

: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ

ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ

: ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ

ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ

: ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ

X