Hindi English Tuesday, 21 May 2024 🕑
BREAKING
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਪੰਜਾਬ

More News

Ex ADGP ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ‘ਚ ਸ਼ਾਮਲ

Updated on Tuesday, April 30, 2024 12:27 PM IST

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀਨੀਅਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਢਿੱਲੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ।
ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਉਸ ਨੇ 6 ਦਿਨ ਪਹਿਲਾਂ ਹੀ ਸਵੈ-ਇੱਛੁਕ ਸੇਵਾਮੁਕਤੀ ਸਕੀਮ (VRS) ਲਈ ਸੀ। ਉਸ ਸਮੇਂ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਰਾਜਨੀਤੀ ਵਿੱਚ ਆਉਣਗੇ। ਉਦੋਂ ਢਿੱਲੋਂ ਨੇ ਕਿਹਾ ਸੀ ਕਿ ਇਹ ਫੈਸਲਾ ਉਨ੍ਹਾਂ ਦੇ ਪਰਿਵਾਰ ਨੇ ਲੈਣਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਊਟੀ ਲਗਾਈ ਜਾਵੇਗੀ, ਉਹ ਉਸ ਨੂੰ ਪੂਰਾ ਕਰਨਗੇ।

ਵੀਡੀਓ

ਹੋਰ
Have something to say? Post your comment
X