Hindi English Tuesday, 21 May 2024 🕑
BREAKING
ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਭਿਆਨਕ ਸੜਕ ਹਾਦਸੇ 'ਚ 16 ਔਰਤਾਂ ਸਮੇਤ 18 ਲੋਕਾਂ ਦੀ ਮੌਤ ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ ਹਾਈ ਕੋਰਟ ਅੱਜ ਸੁਣਾਏਗਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ ਅੱਜ ਦਾ ਇਤਿਹਾਸ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ

ਪੰਜਾਬ

More News

ਵਿਵਾਦਤ ਬਿਆਨ ਲਈ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ

Updated on Tuesday, April 30, 2024 13:19 PM IST

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਵਿਵਾਦਿਤ ਬਿਆਨ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਜਾਣੇ-ਅਣਜਾਣੇ 'ਚ ਬਿਆਨ ਨਾਲ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦੀ ਹਾਂ।ਉਨ੍ਹਾਂ ਕਿਹਾ ਕਿ ਮੇਰੀ ਅਜਿਹੀ ਕੋਈ ਇੱਛਾ ਨਹੀਂ ਸੀ। ਜਿਕਰਯੋਗ ਹੈ ਕਿ ਉਨ੍ਹਾਂ ਦੇ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਵੀ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ ਸੀ। ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਇਸ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਕਤ ਮਾਮਲੇ ਵਿੱਚ ਅਮ੍ਰਿਤਾ ਵੜਿੰਗ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜਿਕਰਯੋਗ ਹੈ ਕਿ ਅੰਮ੍ਰਿਤਾ ਵੜਿੰਗ ਨੇ ਕਾਂਗਰਸੀ ਚੋਣ ਨਿਸ਼ਾਨ ਨੂੰ ਲੈ ਕੇ ਬਿਆਨ ਦਿੱਤਾ ਸੀ ਕਿ ''ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ।ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੂੰ ਲੈ ਕੇ ਸਿੱਖਾਂ ਵਿੱਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
X