Hindi English Tuesday, 21 May 2024 🕑
BREAKING
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਰਾਸ਼ਟਰੀ

More News

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 5 ਲੋਕਾਂ ਦੀ ਮੌਤ

Updated on Tuesday, April 30, 2024 13:54 PM IST

ਸ਼੍ਰੀਨਗਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 5 ਲੋਕਾਂ ਦੀ ਮੌਤ ਹੋ ਗਈ।ਐਤਵਾਰ ਰਾਤ ਤੋਂ ਇੱਥੇ ਬਾਰਿਸ਼ ਹੋ ਰਹੀ ਹੈ। ਸੂਬੇ ਦੇ ਪਹਾੜਾਂ 'ਚ ਵੀ ਬਰਫਬਾਰੀ ਜਾਰੀ ਹੈ। ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਸੈਂਕੜੇ ਵਸਨੀਕ ਪ੍ਰਭਾਵਿਤ ਹੋਏ ਹਨ।
ਡੋਡਾ, ਰਿਆਸੀ, ਕਿਸ਼ਤਵਾੜ, ਜੰਮੂ ਖੇਤਰ ਦੇ ਰਾਮਬਨ ਅਤੇ ਕਸ਼ਮੀਰ ਦੇ ਕਿਸ਼ਤਵਾੜ ਸਮੇਤ ਕਈ ਪਹਾੜੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਕੱਲ੍ਹ ਰਾਮਬਨ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਮਗਰੋਂ ਸ੍ਰੀਨਗਰ-ਜੰਮੂ ਮਾਰਗ ਬੰਦ ਕਰ ਦਿੱਤਾ ਗਿਆ ਸੀ।
ਹੜ੍ਹ ਨੇ ਕੁਪਵਾੜਾ ਜ਼ਿਲ੍ਹੇ ਵਿੱਚ ਸ਼ੁਮਰਿਆਲ ਪੁਲ, ਖੁਮਰਿਯਾਲ ਪੁਲ, ਸ਼ਤਮੁਕਮ ਪੁਲ, ਸੋਹੀਪੋਰਾ-ਹੈਹਾਮਾ ਪੁਲ, ਫਰਕਯਾਨ ਪੁਲ, ਪੇਂਡੂ ਵਿਕਾਸ ਵਿਭਾਗ ਦੀਆਂ ਦੋ ਇਮਾਰਤਾਂ ਅਤੇ ਸਹਾਇਕ ਨਿਰਦੇਸ਼ਕ ਦਸਤਕਾਰੀ ਦਫ਼ਤਰ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਹੈ। ਸ਼ੁਮਰਿਆਲ-ਗੁੰਡਾਝੰਗਰ ਸੜਕ ਟੁੱਟੀ ਹੋਈ ਹੈ। ਦੋਬਨ ਕੱਚਾ ਬੰਨ੍ਹ ਵਿੱਚ ਪਾੜ ਪੈ ਗਿਆ ਹੈ।

ਵੀਡੀਓ

ਹੋਰ
Have something to say? Post your comment
ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ

: ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ

ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ

: ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ

ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

: ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

: ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

: ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

: ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

: ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

: ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

ਭਲਕੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਜਾਵਾਂਗਾ, ਉਹ ਜਿਸ ਨੂੰ ਚਾਹੁਣ ਜੇਲ੍ਹ ਡੱਕ ਦੇਣ : ਕੇਜਰੀਵਾਲ

: ਭਲਕੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਜਾਵਾਂਗਾ, ਉਹ ਜਿਸ ਨੂੰ ਚਾਹੁਣ ਜੇਲ੍ਹ ਡੱਕ ਦੇਣ : ਕੇਜਰੀਵਾਲ

ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

: ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

X