Hindi English Wednesday, 22 May 2024 🕑
BREAKING
ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਬੱਸ ਖਰਾਬ ਖੜੇ ਟਰਾਲੇ ‘ਚ ਵੱਜੀ, ਦੋ ਔਰਤਾਂ ਦੀ ਮੌਤ 20 ਜ਼ਖਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਪੰਜਾਬ

More News

ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਾਸ ਕੀਤੀ JEE ਮੇਨਜ਼

Updated on Tuesday, April 30, 2024 15:23 PM IST

ਮੁੱਖ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ, ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ। ਉਨ੍ਹਾਂ ਕਿਹਾ ਬੜੀ ਖੁਸ਼ੀ ਦੀ ਗੱਲ ਹੈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ। ਉਨ੍ਹਾਂ  ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ ਲਈ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।

ਵੀਡੀਓ

ਹੋਰ
Readers' Comments
Dharmbir singh 5/1/2024 2:33:06 PM

Result

Have something to say? Post your comment
ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਬੱਸ ਖਰਾਬ ਖੜੇ ਟਰਾਲੇ ‘ਚ ਵੱਜੀ, ਦੋ ਔਰਤਾਂ ਦੀ ਮੌਤ 20 ਜ਼ਖਮੀ

: ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਬੱਸ ਖਰਾਬ ਖੜੇ ਟਰਾਲੇ ‘ਚ ਵੱਜੀ, ਦੋ ਔਰਤਾਂ ਦੀ ਮੌਤ 20 ਜ਼ਖਮੀ

ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ

: ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ

ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  22-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 22-05-24

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

X