Hindi English Wednesday, 22 May 2024 🕑
BREAKING
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਸੱਭਿਆਚਾਰ/ਖੇਡਾਂ

More News

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

Updated on Tuesday, April 30, 2024 23:16 PM IST

ਨੈਸ਼ਨਲ ਪੱਧਰ ਦੇ ਮੁਕਾਬਲੇ ਵਿੱਚ 2 ਗੋਲਡ ਅਤੇ 1 ਕਾਂਸੀ ਦਾ ਤਮਗਾ ਜਿੱਤਿਆ

ਮੋਹਾਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਸ੍ਰੀ ਅੰਮ੍ਰਿਤਸਰ ਵਿਖੇ ਹੋਈ 5ਵੀਂ ਨੈਸ਼ਨਲ ਓਪਨ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਮੋਹਾਲੀ ਦੇ ਜ਼ੋਰਾਵਰ ਸਿੰਘ ਨੇ ਮੋਹਾਲੀ ਜਿਲ੍ਹੇ ਦਾ ਨਾਮ ਰੌਸ਼ਨ ਕਰਦੇ ਹੋਏ 2 ਗੋਲਡ ਤੇ 1 ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਰ਼ਾਵਰ ਸਿੰਘ ਦੇ ਪਿਤਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਲੈਵਲ ਦੇ ਇਸ ਸਕੇਟਿੰਗ ਮੁਕਾਬਲੇ ਵਿੱਚ ਪੂਰੇ ਦੇਸ਼ ਵਿਚੋਂ ਚੋਟੀ ਦੇ ਖਿਡਾਰੀਆਂ ਵੱਲੋਂ ਭਾਗ ਲਿਆ ਗਿਆ।

ਜ਼ੋਰਾਵਰ ਸਿੰਘ ਨੇ ਇਨ੍ਹਾਂ ਚੋਟੀ ਦੇ ਖਿਡਾਰੀਆਂ ਨੂੰ ਪਛਾੜਦੇ ਹੋਏ ਰਿੰਕ-2 ਅਤੇ 3 ਮੁਕਾਬਲੇ ਵਿੱਚ ਗੋਲਡ ਅਤੇ ਰੋਡ-1 ਵਰਗ ਵਿੱਚ ਕਾਂਸੀ ਦਾ ਤਮਗਾ ਪ੍ਰਾਪਤ ਕਰਕੇ ਆਪਣੇ ਕੋਚ, ਸਕੂਲ ਅਤੇ ਪੰਜਾਬ ਦਾ ਨਾਮ ਉੱਚਾ ਚੁੱਕਿਆ ਹੈ। ਇਨਫੈਂਟ ਜੀਸਜ ਸਕੂਲ ਫੇਜ-11 ਵਿੱਚ ਪੜ੍ਹਦੇ ਜੋਰਾਵਰ ਨੇ ਇਸ ਤੋਂ ਪਹਿਲਾਂ ਵੀ ਜਿਲ੍ਹਾ ਪੱਧਰ ਅਤੇ ਪੰਜਾਬ ਪੱਧਰ ਤੇ ਸੋਨ ਤਮਗੇ ਜਿੱਤ ਕੇ ਨਾਮਣਾ ਖੱਟਿਆ ਹੈ।

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

X