Hindi English Wednesday, 22 May 2024 🕑
BREAKING
ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ

More News

ਮਹਿੰਗਾਈ ਤੋਂ ਰਾਹਤ, ਗੈਸ ਸਿਲੰਡਰ ਹੋਇਆ ਸਸਤਾ

Updated on Wednesday, May 01, 2024 06:55 AM IST

ਨਵੀਂ ਦਿੱਲੀ, 1 ਮਈ, ਦੇਸ਼ ਕਲਿਕ ਬਿਊਰੋ :

ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 20 ਰੁਪਏ ਦੀ ਕਟੌਤੀ ਕੀਤੀ ਹੈ। ਦਿੱਲੀ 'ਚ ਇਸ ਦੀ ਕੀਮਤ ਹੁਣ 19 ਰੁਪਏ ਘੱਟ ਕੇ 1745.50 ਰੁਪਏ ਹੋ ਗਈ ਹੈ। ਪਹਿਲਾਂ ਇਹ 1765.50 ਰੁਪਏ ਵਿੱਚ ਉਪਲਬਧ ਸੀ। ਉਥੇ ਹੀ ਕੋਲਕਾਤਾ 'ਚ ਸਿਲੰਡਰ ਹੁਣ 20 ਰੁਪਏ ਘੱਟ ਕੇ 1859 ਰੁਪਏ 'ਚ ਮਿਲ ਰਿਹਾ ਹੈ। ਪਹਿਲਾਂ ਇਸ ਦੀ ਕੀਮਤ 1879 ਰੁਪਏ ਸੀ। ਮੁੰਬਈ 'ਚ ਸਿਲੰਡਰ ਦੀ ਕੀਮਤ 1717.50 ਰੁਪਏ ਤੋਂ 19 ਰੁਪਏ ਘੱਟ ਕੇ 1698.50 ਰੁਪਏ ਹੋ ਗਈ ਹੈ। ਸਿਲੰਡਰ ਚੇਨਈ ਵਿੱਚ 1911 ਰੁਪਏ ਵਿੱਚ ਮਿਲ ਰਿਹਾ ਹੈ।
ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਦਿੱਲੀ ਵਿੱਚ 803 ਰੁਪਏ, ਕੋਲਕਾਤਾ ਵਿੱਚ 829 ਰੁਪਏ, ਮੁੰਬਈ ਵਿੱਚ 802.50 ਰੁਪਏ ਅਤੇ ਚੇਨਈ ਵਿੱਚ 818.50 ਰੁਪਏ ਵਿੱਚ ਉਪਲਬਧ ਹੈ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ

: ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ

ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  22-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 22-05-24

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

X