Hindi English Wednesday, 22 May 2024 🕑
BREAKING
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਪੰਜਾਬ

More News

ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

Updated on Wednesday, May 01, 2024 08:06 AM IST

ਇਨ੍ਹਾਂ ਵੈਬਸਾਈਟਾਂ ਉਤੇ ਦੇਖਿਆ ਜਾ ਸਕਦਾ 8ਵੀਂ ਤੇ 12ਵੀਂ ਕਲਾਸ ਦਾ ਨਤੀਜਾ

ਮੋਹਾਲੀ, 1 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆ ਮਾਰਚ 2024 (ਸਾਲਾਨਾ) ਦੌਰਾਨ ਰੈਗੂਲਰ, ਓਪਨ ਸਕੂਲ ਪ੍ਰਣਾਲੀ, ਕੰਪਾਰਟਮੈਂਟ, ਕਾਰਗੁਜਾਰੀ ਵਧਾਉਣ ਲਈ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ  ਬੀਤੇ ਕੱਲ੍ਹ ਐਲਾਨ ਦਿੱਤਾ ਗਿਆ ਹੈ।

ਅੱਜ ਵਿਦਿਆਰਥੀ ਆਪਣਾ ਨਤੀਜਾ ਦੇਖ ਸਕਣਗੇ। ਵਿਦਿਆਰਥੀ ਆਪਣਾ ਨਤੀਜਾ www.pseb.ac.in ਅਤੇ www.indiaresults.com ਉਤੇ ਦੇਖ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਵਾਰ ਰੇਗੂਲਰ 12ਵੀਂ ਕਲਾਸ ਦੇ ਕੁਲ 284452 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 264643 ਪਾਸ ਹੋਏ ਹਨ ਅਤੇ ਨਤੀਜਾ 93.03 ਫੀਸਦੀ ਰਿਹਾ।

ਅੱਠਵੀਂ ਕਲਾਸ ਦੇ ਕੁਲ 291917 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤਾ ਜਿਸ ਵਿਚੋਂ 286987 ਪਾਸ ਹੋਏ ਅਤੇ ਨਤੀਜਾ 98.31 ਫੀਸਦੀ ਰਿਹਾ।

ਵੀਡੀਓ

ਹੋਰ
Readers' Comments
Geeta 5/4/2024 3:13:52 AM

7658893096

Palak 5/1/2024 10:47:32 PM

Reders

Prabhjot kaur 5/1/2024 7:34:20 PM

9914826220

Gurjot singh 5/1/2024 5:24:11 PM

Arts

Hardeep Kaur 5/1/2024 3:34:22 PM

Arts

Hardeep Kaur 5/1/2024 3:33:37 PM

Arts

Have something to say? Post your comment
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

: ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

: ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

: ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

: ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

X