Hindi English Wednesday, 22 May 2024 🕑
BREAKING
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਪੰਜਾਬ

More News

ਭਿੰਡਰਾਂਵਾਲਾ ਦੇ ਭਤੀਜੇ ਦਾ ਕਤਲ

Updated on Wednesday, May 01, 2024 08:54 AM IST

ਗੁਰਦਾਸਪੁਰ, 1 ਮਈ, ਨਰੇਸ਼ ਕੁਮਾਰ :

ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ  ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਬੀਤੀ ਰਾਤ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।ਪਤਾ ਲੱਗਾ ਹੈ ਕਿ ਗੁਰਦੁਆਰਾ ਕੈਪਲੈਕਸ ਵਿਚ ਉਨ੍ਹਾਂ ਦੀ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ।

ਵੀਡੀਓ

ਹੋਰ
Have something to say? Post your comment
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

: ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

: ਪੰਜਾਬ ‘ਚ ਅੱਤ ਦੀ ਗਰਮੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ

ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

: ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ, ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਇਹ ਕੰਮ ਕਰਨ ਦੇ ਹੁਕਮ ਜਾਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

: ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

X