Hindi English Wednesday, 22 May 2024 🕑
BREAKING
ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਚੰਡੀਗੜ੍ਹ

More News

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

Updated on Wednesday, May 01, 2024 09:54 AM IST

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :
ਅੱਜ ਤੋਂ ਚੰਡੀਗੜ੍ਹ ਨਗਰ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਪਾਰਕਿੰਗਾਂ ਵਿੱਚ QR ਕੋਡ ਰਾਹੀਂ ਵੀ ਭੁਗਤਾਨ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਪ੍ਰਣਾਲੀ ਮੌਜੂਦ ਨਹੀਂ ਸੀ। ਇਸ ਕਾਰਨ ਲੋਕਾਂ ਨੂੰ ਨਕਦ ਭੁਗਤਾਨ ਕਰਨ ਵਿੱਚ ਦਿੱਕਤ ਆ ਰਹੀ ਸੀ। ਪਰ ਇਸ ਸਮੱਸਿਆ ਦੇ ਮੱਦੇਨਜ਼ਰ ਨਗਰ ਨਿਗਮ ਨੇ ਅੱਜ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਹੈ।ਪਹਿਲਾਂ ਨਗਰ ਨਿਗਮ ਦਾ ਆਈਸੀਆਈਸੀਆਈ ਬੈਂਕ ਨਾਲ ਇਕਰਾਰਨਾਮਾ ਸੀ। ਉਸ ਵੱਲੋਂ ਦਿੱਤੀਆਂ ਮਸ਼ੀਨਾਂ ਵਿੱਚ QR ਕੋਡ ਦਾ ਵਿਕਲਪ ਨਹੀਂ ਸੀ। ਪਰ ਹੁਣ ਦੂਜੇ ਬੈਂਕਾਂ ਨਾਲ ਕੰਟੈਕਟ ਕਰਨ ਦੇ ਨਾਲ ਇਹ ਵਿਕਲਪ ਵੀ ਉਪਲਬਧ ਹੈ।
ਇਸ ਮਾਮਲੇ ਵਿੱਚ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿੱਤਰਾ ਦਾ ਕਹਿਣਾ ਹੈ ਕਿ ਪਹਿਲੀ ਮਈ ਤੋਂ ਪਾਰਕਿੰਗ ਵਿਵਸਥਾ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਉਸ ਨਾਲ ਪਾਰਕਿੰਗ ਫੀਸ ਵਿੱਚ ਪਾਰਦਰਸ਼ਤਾ ਆਵੇਗੀ। ਔਨਲਾਈਨ ਭੁਗਤਾਨ ਕਾਰਨ ਗਲਤੀ ਦੀ ਕੋਈ ਸੰਭਾਵਨਾ ਨਹੀਂ ਹੋਵੇਗੀ। ਕਿਉਂਕਿ ਇਹ ਪੈਸਾ ਸਿੱਧਾ ਨਿਗਮ ਦੇ ਖਾਤੇ ਵਿੱਚ ਜਮ੍ਹਾ ਹੋਵੇਗਾ। ਇਸ ਤੋਂ ਇਲਾਵਾ ਕਈ ਵਾਰ ਲੋਕਾਂ ਕੋਲ ਨਕਦੀ ਨਹੀਂ ਹੁੰਦੀ, ਜਿਸ ਕਾਰਨ ਪਾਰਕਿੰਗ ਦੇ ਗੇਟ 'ਤੇ ਵੱਡੇ ਨੋਟ ਹੋਣ ਕਾਰਨ ਜਾਮ ਲੱਗ ਜਾਂਦਾ ਹੈ। ਇਸ ਤੋਂ ਲੋਕਾਂ ਨੂੰ ਵੀ ਰਾਹਤ ਮਿਲੇਗੀ। ਨਿਗਮ ਨੇ ਇਸ ਸਮੱਸਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।

ਵੀਡੀਓ

ਹੋਰ
Have something to say? Post your comment
ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

X