Hindi English Wednesday, 22 May 2024 🕑
BREAKING
ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਰਾਸ਼ਟਰੀ

More News

ਦਿੱਲੀ-ਐਨਸੀਆਰ ਦੇ ਕਈ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ

Updated on Wednesday, May 01, 2024 10:01 AM IST

ਨਵੀਂ ਦਿੱਲੀ, 1 ਮਈ, ਦੇਸ਼ ਕਲਿਕ ਬਿਊਰੋ :
ਦਿੱਲੀ-ਐਨਸੀਆਰ ਦੇ ਕਈ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਹੈ। ਖਬਰਾਂ ਮੁਤਾਬਕ ਇਹ ਧਮਕੀ ਇੱਕ ਹੀ ਈ-ਮੇਲ ਤੋਂ ਭੇਜੀ ਗਈ ਹੈ। ਅੱਜ ਸਵੇਰੇ 4 ਵਜੇ ਈ-ਮੇਲ ਭੇਜੀ ਗਈ ਹੈ।
ਜਿਨ੍ਹਾਂ ਸਕੂਲਾਂ ਨੂੰ ਧਮਕੀ ਭੇਜੀ ਗਈ ਹੈ, ਉਨ੍ਹਾਂ ਵਿੱਚ ਡੀਪੀਐਸ ਦਵਾਰਕਾ, ਡੀਪੀਐਸ ਵਸੰਤ ਕੁੰਜ, ਡੀਪੀਐਸ ਨੋਇਡਾ, ਮਦਰ ਮੈਰੀ ਸਕੂਲ ਮਯੂਰ ਵਿਹਾਰ, ਸੰਸਕ੍ਰਿਤੀ ਸਕੂਲ, ਡੀਏਵੀ ਸਾਊਥ ਵੈਸਟ ਅਤੇ ਅਮੀਟੀ ਸਾਕੇਤ ਦੇ ਨਾਮ ਸਾਹਮਣੇ ਆਏ ਹਨ।
ਸੂਚਨਾ ਮਿਲਣ ‘ਤੇ ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਫਾਇਰ ਬ੍ਰਿਗੇਡ ਸਾਰੇ ਸਕੂਲਾਂ ਵਿੱਚ ਪਹੁੰਚ ਗਏ ਹਨ। ਬੰਬ ਦੀ ਭਾਲ ਕੀਤੀ ਜਾ ਰਹੀ ਹੈ। ਈਮੇਲ ਭੇਜਣ ਵਾਲੇ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ

: ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ

BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ

: BJP ਅਤੇ RJD ਸਮਰਥਕਾਂ ਵਿਚਾਲੇ ਗੋਲੀਬਾਰੀ, ਇਕ ਨੌਜਵਾਨ ਦੀ ਮੌਤ ਦੋ ਗੰਭੀਰ

ਭਿਆਨਕ ਸੜਕ ਹਾਦਸੇ 'ਚ 16 ਔਰਤਾਂ ਸਮੇਤ 18 ਲੋਕਾਂ ਦੀ ਮੌਤ

: ਭਿਆਨਕ ਸੜਕ ਹਾਦਸੇ 'ਚ 16 ਔਰਤਾਂ ਸਮੇਤ 18 ਲੋਕਾਂ ਦੀ ਮੌਤ

ਹਾਈ ਕੋਰਟ ਅੱਜ ਸੁਣਾਏਗਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ

: ਹਾਈ ਕੋਰਟ ਅੱਜ ਸੁਣਾਏਗਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ

ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ

: ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ

ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ

: ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ

ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

: ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

: ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

: ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

: ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

X