Hindi English Wednesday, 22 May 2024 🕑
BREAKING
ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕਾਰ ਨੇ ਔਰਤਾਂ ਨੂੰ ਮਾਰੀ ਟੱਕਰ, 4 ਦੀ ਮੌਤ ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਾਂਗਰਸ ਵਲੋਂ ਪੰਜਾਬ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ

ਪੰਜਾਬ

More News

ਸੁਖਜਿੰਦਰ ਸਿੰਘ ਰੰਧਾਵਾ ਇਕ ਸੁਲਝਿਆ ਹੋਇਆ ਸਿਆਸਤਦਾਨ ਹੈ ਰਵਨੀਤ ਬਿੱਟੂ ਜੀ ਤੁਸੀ ਖੁਦ ਇਕ ਬਘਲੋਲ ਵਿਅਕਤੀ ਹੋ: ਮਹਾਜ਼ਨ

Updated on Wednesday, May 01, 2024 13:27 PM IST

ਗੁਰਦਾਸਪੁਰ: 1 ਮਈ, ਕਿਸ਼ਨ ਚੰਦਰ 
 
ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਸਵਿੰਦਰ ਸਿੰਘ ਭੰਮਰਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ, ਬਲਾਕ ਡੇਰਾ ਬਾਬਾ ਨਾਨਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ, ਬਲਾਕ ਕਲਾਨੌਰ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ, ਸੀਨੀਅਰ ਕਾਂਗਰਸੀ ਆਗੂ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਅਤੇ ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਰਿੰਕੀ ਨੇਬ, ਡਾਕਟਰ ਬਲਵਿੰਦਰ ਸਿੰਘ ਰੰਧਾਵਾ ਵਾਈਸ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਨੇ  ਇਕ ਸਾਝੇ ਬਿਆਨ ਵਿਚ ਦਿਮਾਗੀ ਤੌਰ ਤੇ ਕਮਜੋਰ ਅਤੇ ਦੋਗਲੇਪਨ ਦੇ ਸ਼ਿਕਾਰ ਰਵਨੀਤ ਬਿੱਟੂ ਨੂੰ ਠੋਕਵਾਂ ਜਵਾਬ ਦਿੰਦੇ ਕਿਹਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਇਕ ਸੁਲਝੇ ਹੋਏ ਸਿਆਸਤਦਾਨ ਹਨ ਜਿਹਨਾਂ ਦੇ ਪਰਿਵਾਰ ਦੀ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਕਾਂਗਰਸ  ਹਾਈਕਮਾਂਡ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਅਹਿਮ ਵਿਭਾਗ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਦਿੱਤੇ ਫਿਰ ਚੰਨੀ  ਸਰਕਾਰ ਵਿਚ  ਕਾਂਗਰਸ ਹਾਈਕਮਾਂਡ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਗ੍ਰਹਿ ਮੰਤਰੀ ਬਣਾ ਕੇ ਸਹਿਕਾਰਤਾ ਅਤੇ ਜੇਲ ਵਿਭਾਗ ਉਹਨਾਂ ਦੀ ਜ਼ਬਰਦਸਤ ਕਾਰਗੁਜ਼ਾਰੀ ਨੂੰ ਦੇਖਦੇ ਉਹਨਾਂ ਕੋਲ ਹੀ ਰਹਿਣ ਦਿੱਤੇ ਤੁਸੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਕ  ਬਘਲੋਲ ਵਿਅਕਤੀ ਆਖਦੇ ਹੋ ਜੱਦ ਕਿ ਰਵਨੀਤ ਬਿੱਟੂ ਤੁਸੀ ਖੁੱਦ ਇਕ ਬਘਲੋਲ ਵਿਅਕਤੀ ਹੋ ਜੋ ਨਾਂ ਪਲੇਅਰਾਂ ਚ ਨਾਂ ਸਪੇਅਰਾਂ ਚ ਨਾ  ਟੋਕਰੀ ਦੇ  ਬੇਰਾਂ ਵਿਚੋਂ ਹੋ। ਤੁਹਾਨੂੰ ਕਾਂਗਰਸ ਹਾਈਕਮਾਂਡ ਨੇ ਇਸ ਲ‌‌ਈ ਕਦੇ ਮੂੰਹ ਨਹੀਂ ਲਾਇਆ ਕਿ ਤੁਸੀਂ ਪਹਿਲਾਂ ਹੀ ਅੰਦਰਖਾਤੇ ਭਾਜਪਾ ਨਾਲ ਰਲੇ ਹੋ‌ਏ  ਸੀ ਤੇ  ਉਚ ਸੁਰੱਖਿਆ ਲੈਣ ਲ‌ਈ ਕਦੇ ਸਵਰਗਵਾਸੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਦਾਦਾ ਜੀ ਬਣਾ ਲੈਂਦੇ  ਸੀ ਤੇ ਕਦੇ ਮੋਦੀ ਸਾਹਿਬ ਤੇ  ਕਦੇ ਅਮਿਤ ਸ਼ਾਹ ਜੀ ਨੂੰ ਆਪਣਾ ਪਿਤਾ ਜੀ ਬਣਾ ਲੈਂਦੇ ਹੋ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਇਕ ਹੀ ਪਿਤਾ ਸਵਰਗਵਾਸੀ ਸਰਦਾਰ ਸੰਤੋਖ ਸਿੰਘ ਰੰਧਾਵਾ ਜੀ ਸਨ ਉਹਨਾਂ  ਨੇ ਕਦੇ  ਵੀ  ਕੈਪਟਨ ਅਮਰਿੰਦਰ ਸਿੰਘ ਨੂੰ  ਕਦੇ ਵੀ ਆਪਣਾ ਪਾਪਾ ਜੀ ਨਹੀਂ ਕਿਹਾ ਉਹ ਹਮੇਸ਼ਾ  ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਜਾ ਸਾਹਿਬ ਕਹਿ ਕਿ ਬੁਲਾਉਂਦੇ ਸਨ ਜਿਥੋਂ ਤੱਕ 1992  ਵਿਚ  ਫਿਰੋਜ਼ਪੁਰ ਤੋਂ ਲੋਕ ਸਭਾ ਦੀ ਚੋਣ  ਲੜਨ ਦਾ ਸਵਾਲ  ਸੀ ਉਹ ਵੀ ਪੰਜਾਬ ਕਾਂਗਰਸ  ਦੇ ਉਸ ਸਮੇਂ ਦੇ  ਚੋਟੀ ਦੇ ਲੀਡਰਾਂ ਨੇ ਰੱਲ ਕਿ ਸਾਜ਼ਿਸ਼ ਕੀਤੀ ਸੀ ਕਿ ਸੀਨੀਆਰਟੀ ਦੇ ਆਧਾਰ ਤੇ ਸਵਰਗਵਾਸੀ ਸਰਦਾਰ  ਸੰਤੌਖ ਸਿੰਘ ਰੰਧਾਵਾ ਸਾਹਿਬ ਕਿਤੇ ਪੰਜਾਬ ਦੇ ਮੁੱਖ ਮੰਤਰੀ ਨਾਂ ਬਣ ਜਾਣ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਉਸ ਸਮੇਂ ਬੀ ਐਸ ਪੀ ਦੇ ਉਮੀਦਵਾਰ ਨੂੰ ਕੌਣ ਫੰਡਿੰਗ ਕਰਦਾ ਰਿਹਾ ਹੈ ਤੇ  ਪੰਜਾਬ ਕਾਂਗਰਸ  ਦੇ ਚੋਟੀ ਦੇ ਲੀਡਰਾਂ ਦੇ ਕਹਿਣ ਤੇ ਫਿਰੋਜ਼ਪੁਰ ਲੋਕ ਸਭਾ ਹਲਕੇ ਵਿਚੋਂ ਕਿਹਨਾ ਕਾਂਗਰਸੀਆਂ  ਨੇ ਸਾਜ਼ਿਸ਼ ਤਹਿਤ ਸਰਦਾਰ ਸੰਤੋਖ ਸਿੰਘ ਰੰਧਾਵਾ ਜੀ ਨੂੰ 1296 ਵੋਟਾਂ ਨਾਲ ਹਰਾਇਆ ਸੀ ਜੋ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਬਣੇ ਫਿਰਦੇ ਹਨ ਆਗੂਆਂ ਨੇ ਕਿਹਾ ਕਿ ਜੇਕਰ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਅੱਜ ਤੋਂ ਬਾਅਦ ਕੋਈ ਫਾਲਤੂ ਗਂੱਲ ਕਰਨ  ਦੀ ਹਿੱਮਤ ਕੀਤੀ ਤਾਂ ਤੈਨੂੰ ਸਿਆਸਤ ਕਰਨੀ ਭੁਲਾ ਦਿਆਂਗੇ ਵੈਸੇ ਹੀ ਲੁਧਿਆਣਾ ਦੇ ਸੂਝਵਾਨ ਵੋਟਰਾਂ ਨੇ ਤੁਹਾਨੂੰ  ਨਿਹੰਗ ਸਿੰਘਾਂ ਦੇ ਬਾਟੇ ਵਾਂਗ ਮਾਂਜ  ਕੇ ਰੱਖ  ਦੇਣਾ ਹੈ  ਤੇਰੀਆਂ ਈ ਡੀ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਗਿੱਦੜ ਭਬਕੀਆਂ ਤੋਂ ਮਾਝੇ ਦਾ ਜਰਨੈਲ ਸਰਦਾਰ  ਸੁਖਜਿੰਦਰ ਸਿੰਘ ਰੰਧਾਵਾ ਡਰਨ ਵਾਲਾ ਨਹੀਂ ਤੇ ਤੇਰੇ ਵਰਗੇ ਗਦਾਰ ਲੋਕਾਂ ਦੀਆਂ ਕਾਲੀਆਂ ਕਰਤੂਤਾਂ ਦਾ ਖੁੱਲਾ ਚਿੱਠਾ ਲੋਕਾਂ ਦੀ ਕਚਹਿਰੀ ਵਿਚ ਹਿੱਕ ਦੇ ਜੋੜ ਤੇ ਖੋਲਾਂਗੇ

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ

: ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼ਰਾਬ ਦੇ ਠੇਕੇ ਕਈ ਦਿਨ ਰਹਿਣਗੇ ਬੰਦ

ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਗਰਮੀ ਦਾ 46 ਸਾਲਾਂ ਦਾ ਰਿਕਾਰਡ ਟੁੱਟਣ ਦੇ ਆਸਾਰ ਬਣੇ,ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  22-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 22-05-24

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

: ਮਿਡ ਡੇ ਮੀਲ ਦੇ ਖਾਤਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

: ਪਟਿਆਲਾ ਤੋਂ ਅਯੁੱਧਿਆ ਮੱਥਾ ਟੇਕਣ ਗਏ ਦੋ ਬੱਚੇ ਲਾਪਤਾ

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

: ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਪੰਜਾਬ ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਲੋਕਾਂ ਨੇ ਚੌਕੀ ਘੇਰੀ

ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

: ਮੋਹਾਲੀ ‘ਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ 3 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

: ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

X