Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 17-05-24 ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ

ਪੰਜਾਬ

More News

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

Updated on Thursday, May 02, 2024 10:29 AM IST

ਸਮਾਣਾ, 2 ਮਈ, ਦੇਸ਼ ਕਲਿਕ ਬਿਊਰੋ :
ਸਮਾਣਾ ਵਿਖੇ ਅੱਜ ਤੜਕਸਾਰ ਸੜਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਬੱਸ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਬੱਸ ‘ਚ ਬੈਠੀਆਂ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ ਤੇ ਡਰਾਈਵਰ ਦੀਆਂ ਲੱਤਾਂ ਟੁੱਟ ਗਈਆਂ ਹਨ। ਜਖਮੀਆਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾ ਰਹੀ ਸੀ।
ਇਸੇ ਦੌਰਾਨ ਪਿੰਡ ਬਦਨਪੁਰ ਨਜ਼ਦੀਕ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਟੱਕਰ ਹੋ ਗਈ। ਸਦਰ ਪੁਲਿਸ ਸਮਾਣਾ ਵੀ ਮੌਕੇ ਤੇ ਪਹੁੰਚ ਗਈ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

: ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

: ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  17-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 17-05-24

ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

: ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

: ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

X