Hindi English Friday, 17 May 2024 🕑
BREAKING
ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 17-05-24 ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ ਸੂਰਜ ਅੱਗ ਉਗਲਣ ਲੱਗਾ : ਪੰਜਾਬ ‘ਚ ਪਾਰਾ 45 ਡਿਗਰੀ ਨੇੜੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

ਪੰਜਾਬ

More News

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

Updated on Thursday, May 02, 2024 14:06 PM IST

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਪੁਲਿਸ ਨੇ ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਾਹਪੁਰ ਕਲੋਨੀ ਸੈਕਟਰ-38 ਦੇ ਰਹਿਣ ਵਾਲੇ ਮੋਨੂੰ ਵਜੋਂ ਹੋਈ ਹੈ। ਹੁਣ ਵਿਗਿਆਨਕ ਸਬੂਤਾਂ ਅਤੇ ਡੀਐਨਏ ਰਿਪੋਰਟ ਦੇ ਆਧਾਰ 'ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਮੁਲਜ਼ਮ ਦੀ ਗ੍ਰਿਫ਼ਤਾਰੀ ਨਾਲ 14 ਸਾਲਾ ਨੇਹਾ ਕਤਲ ਕੇਸ ਅਤੇ 2 ਸਾਲਾ ਮਨਦੀਪ ਕੌਰ ਕਤਲ ਕੇਸ ਅਤੇ ਹਿਮਾਚਲ ਪ੍ਰਦੇਸ਼ ਦਾ ਇੱਕ ਕੇਸ ਹੱਲ ਹੋ ਗਿਆ ਹੈ।

ਵੀਡੀਓ

ਹੋਰ
Have something to say? Post your comment
ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

: ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

: ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  17-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 17-05-24

ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

: ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ : ਪ੍ਰਨੀਤ ਕੌਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

: ਪੰਜਾਬ ਦੇ Ex DGP ਦਿਨਕਰ ਗੁਪਤਾ ਨੂੰ ਮਿਲੀ Z Plus ਸੁਰੱਖਿਆ, ਖਾਲਿਸਤਾਨੀਆਂ ਤੋਂ ਖ਼ਤਰਾ

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

: ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

X