Hindi English Saturday, 18 May 2024 🕑
BREAKING
ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਪੰਜਾਬ

More News

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

Updated on Saturday, May 04, 2024 12:58 PM IST

ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ :

ਬਹੁਜਨ ਸਮਾਜ ਪਾਰਟੀ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਚੰਡੀਗੜ੍ਹ ਪ੍ਰ਼ੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਰਿਅਣਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਰਣਧੀਰ ਸਿੰਘ ਬੈਨੀਵਾਲ ਵੱਲੋਂ ਐਲਾਨ ਕੀਤਾ ਗਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਫੈਸਲਾ ਕੀਤਾ ਗਿਆ ਕਿ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੋਣਗੇ। ਜ਼ਿਕਰਯੋਗ ਹੈ ਕਿ ਬਸਪਾ ਪੰਜਾਬ ਵਿੱਚ ਇਕੱਲੇ ਹੀ 13 ਸੀਟਾਂ ਉਤੇ ਚੋਣ ਲੜ ਰਹੀ ਹੈ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

: ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

X