Hindi English Sunday, 19 May 2024 🕑
BREAKING
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ

More News

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

Updated on Saturday, May 04, 2024 17:53 PM IST

ਪਟਿਆਲਾ, 4 ਮਈ, ਦੇਸ਼ ਕਲਿਕ ਬਿਊਰੋ :
ਅੱਜ ਸ਼ਨੀਵਾਰ ਨੂੰ ਪਟਿਆਲਾ 'ਚ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਇਕ ਕਿਸਾਨ ਦੀ ਮੌਤ ਹੋ ਗਈ। ਇਹ ਪ੍ਰਦਰਸ਼ਨ ਰਾਜਪੁਰਾ ਦੇ ਪਿੰਡ ਸੇਹਰਾ ਵਿੱਚ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ (45) ਜ਼ਮੀਨ 'ਤੇ ਡਿੱਗ ਗਿਆ। ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰਿੰਦਰਪਾਲ ਪਿੰਡ ਆਕੜੀ ਦਾ ਰਹਿਣ ਵਾਲਾ ਸੀ। ਉਸ ਦੀ ਲਾਸ਼ ਨੂੰ ਸਿਵਲ ਲਾਈਨ ਹਸਪਤਾਲ ਰਾਜਪੁਰਾ ਵਿਖੇ ਰਖਵਾਇਆ ਗਿਆ ਹੈ।
ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਨੀਤ ਕੌਰ ਦੇ ਗੰਨਮੈਨ ਨੇ ਕਿਸਾਨਾਂ ਦੀ ਧੱਕਾਮੁੱਕੀ ਅਤੇ ਗੁੰਡਾਗਰਦੀ ਕੀਤੀ। ਇਸ ਦੌਰਾਨ ਸੁਰਿੰਦਰਪਾਲ ਸਿੰਘ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਕਿਸਾਨਾਂ ਨੇ ਕਿਸਾਨ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਪ੍ਰਨੀਤ ਕੌਰ ਦੇ ਗੰਨਮੈਨ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹੋਏ ਹਨ।

ਵੀਡੀਓ

ਹੋਰ
Have something to say? Post your comment
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

X