Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਭੀੜ ਨੇ ਕੁੱਟ-ਕੁੱਟ ਮਾਰਿਆ

Updated on Sunday, May 05, 2024 07:10 AM IST

ਫਿਰੋਜ਼ਪੁਰ, 5 ਮਈ, ਦੇਸ਼ ਕਲਿਕ ਬਿਊਰੋ :

ਫ਼ਿਰੋਜ਼ਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜਮ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਹ ਘਟਨਾ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਦੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਉੱਥੇ ਪਹੁੰਚ ਗਏ। ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਪੁਲਸ ਸੂਤਰਾਂ ਮੁਤਾਬਕ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਲੋਕਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਨੇ ਬੇਅਦਬੀ ਕੀਤੀ ਹੈ।
ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਦਿੱਤੇ। ਇਸ ਤੋਂ ਬਾਅਦ ਉੱਥੇ ਭੀੜ ਇਕੱਠੀ ਹੋ ਗਈ। ਭੀੜ ਨੇ ਮੁਲਜ਼ਮ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬਖਸ਼ੀਸ਼ ਸਿੰਘ ਵਾਸੀ ਟੱਲੀਗੁਲਾਮ ਵਜੋਂ ਹੋਈ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X