Hindi English Sunday, 19 May 2024 🕑
BREAKING
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ

More News

ਪੰਜਾਬ ’ਚ ਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉਤੇ ਜਾਂਦਾ ਨੌਜਵਾਨ, ਮੌਤ

Updated on Sunday, May 05, 2024 08:37 AM IST

ਬੇਗੋਵਾਲ, 5 ਮਈ, ਦੇਸ਼ ਕਲਿੱਕ ਬਿਓਰੋ :

ਖੇਤਾਂ ਵਿੱਚ ਲਾਈ ਗਈ ਅੱਗ ਕਾਰਨ ਸੜਕ ਉਤੇ ਜਾ ਰਹੇ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਖੇਤ ਵਿੱਚ ਬੀਤੀ ਦੁਪਹਿਰ ਪਿੰਡ ਭਦਾਸ ਦੇ ਨੇੜੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ਉਤੇ ਜਾ ਰਹੇ ਰਾਹਗੀਰ ਨੌਜਵਾਨ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਜਦੋਂ ਨੌਜਵਾਨ ਸੜਕ ਉਤੇ ਜਾ ਰਿਹਾ ਸੀ ਤਾਂ ਧੂਏਂ ਕਾਰਨ ਉਹ ਖੇਤ ਵਿੱਚ ਜਾ ਡਿੱਗਿਆ ਤੇ ਬੁਰੀ ਤਰ੍ਹਾਂ ਝੁਲਸਿਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵਾਸੀ ਵਾਰਡ ਨੰਬਰ 3 ਬੇਗੋਵਾਲ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਮ੍ਰਿਤਕ ਨੌਜਵਾਨ ਬੇਗੋਵਾਲ-ਭੁਲੱਥ ਉਤੇ ਜਾ ਰਿਹਾ ਸੀ ਤਾਂ ਪਿੰਡ ਭਦਾਸ ਤੋਂ ਅੱਗੇ ਨਾੜ ਨੂੰ ਅੱਗ ਲਗਾਈ ਹੋਈ ਸੀ। ਇਸ ਦੌਰਾਨ ਸੜਕ ਲੰਘਣਾ ਮੁਸ਼ਕਿਲ ਹੋ ਗਿਆ ਤੇ ਖੇਤ ਵਿੱਚ ਜਾ ਡਿੱਗਿਆ।

ਇਸ ਘਟਨਾ ਦਾ ਪਤਾ ਚਲਦਿਆਂ ਹੀ ਐਸ ਐਚ ਓ ਬੇਗੋਵਾਲ ਪੁਲਿਸ ਸਮੇਤ ਮੌਕੇ ਉਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿੱਥੋਂ ਸ਼ੁਰੂ ਹੋਈ ਸੀ।

ਵੀਡੀਓ

ਹੋਰ
Readers' Comments
ਗੁਰਮੇਲ ਸਿੰਘ 5/5/2024 8:04:31 PM

ਜਦ ਕਿਸੇ ਵੀ ਖੇਤ ਵਿੱਚ ਅੱਗ ਲੱਗੀ ਹੋਵੇ ਤਾਂ 5. 10. ਮਿੰਟ ਰੁਕ ਜਾਓ ਆਪਾ ਸਾਰੀਆਂ ਨੂੰ ਪਤਾ ਹੈ ਕਿ ਧੂਆ ਜਾਦਾ ਹੈ ਲੱਘ ਨਹੀ ਹੋਵੇਗਾ ਜਿੰਦਗੀ ਤੋ ਉਪਰ ਕੁੱਝ ਨਹੀਂ 10 ਮਿੰਟ ਰੁਕ ਜਾਓ

Have something to say? Post your comment
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

X