Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਸੁਖਜਿੰਦਰ ਰੰਧਾਵਾ ਅੱਜ ਹਲਕਾ ਸੁਜਾਨਪੁਰ ਅਤੇ ਪਠਾਨਕੋਟ ਵਿਖੇ ਰੈਲੀਆਂ ਨੂੰ ਕਰਨਗੇ ਸੰਬੋਧਨ

Updated on Sunday, May 05, 2024 11:15 AM IST

ਗੁਰਦਾਸਪੁਰ, 5 ਮਈ, ਦੇਸ਼ ਕਲਿੱਕ ਬਿਓਰੋ :
ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸਾਹਿਬ ਵਿਧਾਇਕ ਸੁਜਾਨਪੁਰ ਸ੍ਰੀ ਨਰੇਸ਼ ਪੁਰੀ ਵੱਲੋਂ ਸੰਧੂ ਵਿਲਾ ਜੁਗਿਆਲ ਰੋਡ ਵਿਖੇ ਆਯੋਜਿਤ ਇਕ ਵਿਸਾਲ ਰੈਲੀ ਨੂੰ ਦੁਪਹਿਰ ਇਕ ਵਜੇ ਸੰਬੋਧਨ ਕਰਨਗੇ ਤੇ ਹਲਕਾ ਸੁਜਾਨਪੁਰ ਦੇ ਸੂਝਵਾਨ ਵੋਟਰਾਂ ਨੂੰ ਆਪਣਾ ਇਕ ਇਕ ਕੀਮਤੀ ਵੋਟ ਕਾਂਗਰਸ ਪਾਰਟੀ ਨੂੰ ਪਾਉਣ ਦੀ ਅਪੀਲ ਕਰਨਗੇ। ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਹਲਕਾ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਦੇ ਸਤਿਕਾਰਯੋਗ ਪਿਤਾ ਸਵਰਗਵਾਸੀ ਰਘੂਨਾਥ ਸਹਾਏ ਪੁਰੀ ਨੇ ਕੈਬਨਿਟ ਮੰਤਰੀ ਹੁੰਦਿਆਂ ਹਲਕਾ ਸੁਜਾਨਪੁਰ ਵਿੱਚ ਅਥਾਹ ਵਿਕਾਸ ਕਾਰਜ ਕਰਕੇ ਹਲਕੇ ਦੀ ਨੁਹਾਰ ਹੀ ਬਦਲ ਕੇ ਰੱਖ ਦਿਤੀ ਸੀ, ਜਿਸ ਕਾਰਨ ਹਲਕੇ ਦੇ ਸੂਝਵਾਨ ਵੋਟਰਾਂ ਦਾ ਨਰੇਸ਼ ਪੁਰੀ ਨਾਲ ਡਾਢਾ ਪਿਆਰ ਹੈ ਤੇ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹੋਏ ਪੁਰੀ ਪਰਿਵਾਰ ਦਾ ਪੂਰਾ ਸਾਥ ਦਿੰਦੇ ਹਨ।

ਇਸ ਤੋਂ ਬਾਅਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਹਲਕਾ ਪਠਾਨਕੋਟ ਵਿਖੇ ਸ੍ਰੀ ਅਮਿਤ ਵਿੱਜ ਖਜਾਂਨਚੀ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸਾਬਕਾ ਵਿਧਾਇਕ ਪਠਾਨਕੋਟ ਵੱਲੋਂ ਜਲੰਧਰ ਡਲਹੌਜ਼ੀ ਬਾਈਪਾਸ ਤੇ ਵਾਲੀਆਂ ਰੀਜ਼ੋਰਟ ਵਿਖ਼ੇ ਕਾਂਗਰਸ ਦੀ ਇਕ ਵਿਸ਼ਾਲ ਰੈਲੀ ਨੂੰ ਚਾਰ ਵਜੇ ਸੰਬੋਧਨ ਕਰਨਗੇ ਇਸ ਰੈਲੀ ਨੂੰ ਸਫ਼ਲ ਬਣਾਉਣ ਲ‌ਈ ਸ੍ਰੀ ਅਮਿਤ ਵਿੱਜ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਆਸ਼ੀਸ਼ ਵਿੱਜ ਸਮੇਤ ਹਲਕਾ ਪਠਾਨਕੋਟ ਦੇ ਕਾਂਗਰਸੀ ਪੱਬਾਂ ਭਾਰ ਹੋਏ ਫਿਰਦੇ ਹਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X