Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਭਗੌੜਾ ਗੈਂਗਸਟਰ ਗ੍ਰਿਫਤਾਰ

Updated on Sunday, May 05, 2024 12:40 PM IST

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਉਹ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਸੀ ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ ਸੀ।

ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ ਸਨ। ਉਸ ਦੇ ਮੂੰਹ ਤੋਂ ਲੈ ਕੇ ਛਾਤੀ ਤੱਕ ਗੋਲੀਆਂ ਮਾਰੀਆਂ ਗਈਆਂ ਸਨ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X