Hindi English Sunday, 19 May 2024 🕑
BREAKING
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ

More News

ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

Updated on Sunday, May 05, 2024 13:35 PM IST

ਜਗਰਾਓਂ, 5 ਮਈ, ਦੇਸ਼ ਕਲਿਕ ਬਿਊਰੋ :
ਜਗਰਾਉਂ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ 'ਚ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਸੀ।
ਮ੍ਰਿਤਕ ਬਲਰਾਜ ਸਿੰਘ ਵੱਲੋਂ ਲਿਖੇ ਖ਼ੁਦਕੁਸ਼ੀ ਨੋਟ ਦੇ ਆਧਾਰ ’ਤੇ ਜਗਰਾਉਂ ਦੇ ਪ੍ਰਸਿੱਧ ਵਕੀਲ ਤੇ ਪੰਪ ਮਾਲਕ ਨਵੀਨ ਗੁਪਤਾ, ਆੜ੍ਹਤੀ ਬਾਬੂ ਜੀਵਨ ਰਾਮ ਵਾਸੀ ਹਠੂਰ, ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸ਼ੇਖੂਪੁਰਾ, ਕਰਮ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਹੰਸਕਲਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

X