Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਸਮੂਹਿਕ ਜਬਰ ਜਨਾਹ ਮਾਮਲਾ: ਕਾਲਜ ਪ੍ਰਿੰਸੀਪਲ ਹਟਾਇਆ, ਦੋ ਪ੍ਰੇਫੈਸਰ ਬਰਖਾਸਤ,ਲਾਇਬ੍ਰੇਰੀਅਨ ਤੇ ਪ੍ਰੋਫੈਸਰ ਮੁਅੱਤਲ

Updated on Sunday, May 05, 2024 13:55 PM IST

ਨਾਭਾ: 5 ਮਈ, ਦੇਸ਼ ਕਲਿੱਕ ਬਿਓਰੋ
ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ ’ਚ ਉਚੇਰੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਵੱਲੋਂ ਦੋ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ, ਲਾਇਬ੍ਰੇਰੀਅਨ ਤੇ ਇਕ ਸਹਾਇਕ ਪ੍ਰੋਫੈਸਰ ਨੂੰ ਮੁਅੱਤਲ ਅਤੇ ਕਾਲਜ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਸਬੰਧੀ ਉਕਤ ਕਮੇਟੀ ਵੱਲੋਂ ਜਾਂਚ ਕਰਨ ਉਪਰੰਤ ਪ੍ਰਿੰਸੀਪਲ ਸੈਕਟਰੀ ਉਚੇਰੀ ਸਿੱਖਿਆ ਨੂੰ ਆਪਣੀ ਰਿਪੋਰਟ ਸੌਂਪੀ ਗਈ। ਰਿਪੋਰਟ ਦੇ ਆਧਾਰ ’ਤੇ ਪ੍ਰਿੰਸੀਪਲ ਸੈਕਟਰੀ ਨੇ ਪ੍ਰੋਫੈਸਰ ਨਰਿੰਦਰ ਸਿੰਘ ਤੇ ਪ੍ਰੋਫੈਸਰ ਕਰਨਪ੍ਰੀਤ ਕੌਰ ਨੂੰ ਬਰਖ਼ਾਸਤ ਕਰਨ, ਲਾਇਬੇ੍ਰਰੀਅਨ ਚਰਨਜੀਤ ਕੌਰ ਤੇ ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ ਨੂੰ ਮੁਅੱਤਲ ਕਰਨ ਅਤੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X