Hindi English Sunday, 19 May 2024 🕑
BREAKING
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ

More News

ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

Updated on Sunday, May 05, 2024 13:57 PM IST

ਗੁਰਦਾਸਪੁਰ, 5 ਮਈ, ਦੇਸ਼ ਕਲਿਕ ਬਿਊਰੋ :
ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਮਹਿਤਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਦੋ ਵਾਹਨਾਂ ਦੀ ਟੱਕਰ ਹੋ ਗਈ, ਜਿਸ ਵਿੱਚ ਪਿਤਾ, ਪੁੱਤਰ ਅਤੇ ਦਾਦੀ ਦੀ ਮੌਤ ਹੋ ਗਈ।
ਮ੍ਰਿਤਕ ਪਿੰਡ ਕੋਟਲਾ, ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦਾ ਵਸਨੀਕ ਸੀ, ਜੋ ਮੋਟਰਸਾਈਕਲ ’ਤੇ ਮਹਿਤਾ ਸ਼ਹਿਰ ਜਾ ਰਿਹਾ ਸੀ। ਇਸ ਮੋਟਰਸਾਈਕਲ ਨੂੰ ਅਮਰਜੋਤ ਸਿੰਘ ਚਲਾ ਰਿਹਾ ਸੀ, ਪਿੱਛੇ ਉਸ ਦੀ ਮਾਤਾ ਬਲਬੀਰ ਕੌਰ ਅਤੇ ਉਸ ਦਾ ਤਿੰਨ ਸਾਲਾ ਪੁੱਤਰ ਅਰਮਾਨਦੀਪ ਸਿੰਘ ਬੈਠਾ ਸੀ।
ਰਸਤੇ ਵਿੱਚ ਇੱਕ ਕਿਸਾਨ ਵੱਲੋਂ ਸੜਕ ਕਿਨਾਰੇ ਆਪਣੇ ਕਣਕ ਦੇ ਖਾਲੀ ਖੇਤ ਨੂੰ ਅੱਗ ਲਾਉਣ ਕਾਰਨ ਧੂੰਆਂ ਫੈਲਿਆ ਹੋਇਆ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਹੋਰ ਵਾਹਨ ਨਾਲ ਟਕਰਾ ਗਿਆ। ਇਸ ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਮਹਿਤਾ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।01:53 PM
 

ਵੀਡੀਓ

ਹੋਰ
Readers' Comments
Avtar Singh 5/7/2024 12:01:22 AM

ਕਿਸਾਨ ਤੇ ਤੁਰੰਤ ਪਰਚਾ ਹੋਣਾ ਚਾਹੀਦਾ ਹੈ। ਕਿਸਾਨ ਦਾ ਅੱਗ ਲਾਉਣਾ ਕਿੰਨੇ ਹੀ ਅਪਰਾਧਾਂ ਵਿੱਚ ਆਉਂਦਾ ਹੈ। ਪ੍ਰਦੂਸ਼ਣ ਫੈਲਾਉਣਾ, ਕੁਦਰਤੀ ਜੀਵ ਜੰਤੂਆਂ ਨੂੰ ਮਾਰਨਾ, ਲੋਕਾਂ ਦੀ ਜਾਨ ਜੋਖ਼ਮ ਵਿੱਚ ਪਾਉਣੀ, ਕੁਦਰਤ ਨਾਲ ਖਿਲਵਾੜ, ਸਰਕਾਰ ਵੱਲੋਂ ਲਾਈ ਪਾਬੰਦੀ ਦੀ ਉਲੰਘਣਾ ਤੇ ਕੁਤਾਹੀ, ਲੋਕਾਂ ਦੀ ਜਾਨ ਮਾਲ ਨੂੰ ਖਤਰੇ ਤੋਂ ਬਚਾਉਣ ਲਈ ਕੋਈ ਵੀ ਪ੍ਰਬੰਧ ਨਾ ਕਰਨਾ ਤੇ ਨਾ ਹੀ ਸਰਕਾਰੀ ਵਿਭਾਗਾਂ ਨੂੰ ਅਗਾਊਂ ਸੂਚਨਾ ਦੇ ਕੇ ਬੁਲਾਉਣਾ।

Have something to say? Post your comment
ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

X