Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

Updated on Sunday, May 05, 2024 14:58 PM IST

 ਮਲੋਟ \ਲੰਬੀ:  5 ਮਈ, ਦੇਸ਼ ਕਲਿੱਕ ਬਿਓਰੋ
 
ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਅਮਲੇ ਨੂੰ ਅੱਜ ਵੱਖ-ਵੱਖ ਥਾਵਾਂ ਤੇ ਸਿਖਲਾਈ ਦਿੱਤੀ ਗਈ। ਇਸੇ ਲੜੀ ਤਹਿਤ ਵਿਧਾਨ ਸਭਾ ਲੰਬੀ ਅਧੀਨ ਜਿਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਸੀ ਉਹਨਾਂ ਨੂੰ ਮਿਮਿਟ ਮਲੋਟ ਵਿਖੇ ਸਿਖਲਾਈ ਦਿੱਤੀ ਗਈ। ਇਹ ਜਾਣਕਾਰੀ ਲੰਬੀ ਦੇ ਸਹਾਇਕ ਰਿਟਰਨਿੰਗ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਨਯਨ ਨੇ ਦਿੱਤੀ।
 ਉਹਨਾਂ ਨੇ ਦੱਸਿਆ ਕਿ ਇੱਥੇ ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਸਿਖਲਾਈ ਦੇਣ ਦੇ ਨਾਲ ਨਾਲ ਗਰਮੀ ਦੇ ਮੌਸਮ ਦੇ ਮੱਦੇ ਨਜ਼ਰ ਗਰਮੀ ਦੇ ਦੁਸ਼ ਪ੍ਰਭਾਵ ਪ੍ਰਗਟ ਹੋਣ ਤੇ ਵਿਅਕਤੀ ਨੂੰ ਦਿੱਤੀ ਜਾਣ ਵਾਲੀ ਮੁਢਲੀ ਸਹਾਇਤਾ ਸਬੰਧੀ ਵੀ ਸਿਖਲਾਈ ਦਿੱਤੀ ਗਈ। ਇਸ ਤੋਂ ਬਿਨਾਂ ਇੱਥੇ ਕਰਮਚਾਰੀਆਂ ਨੂੰ ਪੋਸਟਰ ਬੈਲਟ ਪੇਪਰ ਰਾਹੀਂ ਆਪਣਾ ਮਤਦਾਨ ਜਰੂਰ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਸਨ। ਉਹਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਚੋਣ ਅਮਲੇ ਦੀ ਹਿੱਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ ਉੱਥੇ ਹੀ ਗਰਮੀ ਤੇ ਪ੍ਰਭਾਵਾਂ ਦੇ ਮੱਦੇ ਨਜ਼ਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।     

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X