Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ

Updated on Sunday, May 05, 2024 17:32 PM IST

ਹੁਸ਼ਿਆਰਪੁਰ, 5 ਮਈ, ਦੇਸ਼ ਕਲਿੱਕ ਬਿਓਰੋ :

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਕ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦਸੂਹਾ ਦੇ ਮੰਡ ਖੇਤਰ ਦੇ ਸੇਵਾ ਮਿਆਨੀ ਪਿੰਡ ਦੇ ਕਿਸਾਨ ਆਗੂ ਯੋਧਾ ਸਿੰਘ ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਭੇਜ ਦਿੱਤਾ।

ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਕਰੀਬ 10 ਵਜੇ ਯੋਧਾ ਸਿੰਘ ਨਜ਼ਦੀਕੀ ਜੰਗਲ ਨਾਲ ਲੱਗਦੇ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਸੀ। ਪਿੰਡ ਦਾ ਇਕ ਹੋਰ ਕਿਸਾਨ ਜਦੋਂ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਜੋਧਾ ਸਿੰਘ ਦੀ ਐਕਟਿਵਾ ਦਿਖਾਈ ਦਿੱਤੀ। ਜਿੱਥੇ ਯੋਧਾ ਸਿੰਘ ਜ਼ਮੀਨ ਉਤੇ ਖੂਨ ਨਾਲ ਲੱਥਪੱਥ ਹੋਇਆ ਪਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X