Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

Updated on Sunday, May 05, 2024 18:14 PM IST

ਬਰਾਸੀਲੀਆ, 5 ਮਈ, ਦੇਸ਼ ਕਲਿਕ ਬਿਊਰੋ ;
ਬ੍ਰਾਜ਼ੀਲ ਦੇ ਦੱਖਣੀ ਹਿੱਸਿਆਂ 'ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਹੋਰ ਵਿਗੜ ਗਈ ਹੈ। ਸਟੇਟ ਡਿਫੈਂਸ ਏਜੰਸੀ ਮੁਤਾਬਕ ਹੜ੍ਹ ਕਾਰਨ ਹੁਣ ਤੱਕ 58 ਲੋਕਾਂ ਦੀ ਮੌਤ ਹੋ ਚੁੱਕੀ ਹੈ। 74 ਤੋਂ ਵੱਧ ਲੋਕ ਜ਼ਖਮੀ ਹਨ। ਹੜ੍ਹ ਕਾਰਨ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ।
ਇਸ ਤੋਂ ਇਲਾਵਾ 67 ਲੋਕ ਲਾਪਤਾ ਦੱਸੇ ਜਾ ਰਹੇ ਹਨ। ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਰਾਜ ਦਾ ਪੋਰਟੋ ਅਲੇਗਰ ਸ਼ਹਿਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੋਮਵਾਰ (28 ਅਪ੍ਰੈਲ) ਤੋਂ ਬਾਅਦ ਰੀਓ ਗ੍ਰਾਂਡੇ ਡੋ ਸੁਲ ਨਾਲ ਟਕਰਾ ਰਹੇ ਤੂਫਾਨਾਂ ਨਾਲ 300 ਨਗਰ ਪਾਲਿਕਾਵਾਂ ਪ੍ਰਭਾਵਿਤ ਹੋਈਆਂ ਹਨ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X