Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

Updated on Sunday, May 05, 2024 20:57 PM IST

ਅੰਮ੍ਰਿਤਸਰ, 5 ਮਈ- ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਮਾਤਾ ਸੁੰਦਰੀ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾ ਸੰਗਤਾਂ ਨੂੰ ਮਾਤਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਸ.  ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X