Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

Updated on Sunday, May 05, 2024 21:08 PM IST

 
ਦਲਜੀਤ ਕੌਰ 
 
ਸੰਗਰੂਰ, 5 ਮਈ, 2024: ਬੀਕੇਯੂ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਰਨਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਕਰਮ ਸਿੰਘ ਬਲਿਆਲ ਦੀ ਅਗਵਾਈ ਹੇਠ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਪ੍ਰੈੱਸ ਸਕੱਤਰ ਕੁਲਦੀਪ ਜੋਸ਼ੀ ਨੇ ਦੱਸਿਆ ਕਿ ਤੇ ਲਖਬੀਰ ਸਿੰਘ ਲੱਖਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬਲਾਕ ਧੂਰੀ ਦੇ ਪ੍ਰਧਾਨ ਨਾਜਮ ਸਿੰਘ ਪੁੰਨਾਵਾਲ, ਬਲਾਕ ਸ਼ੇਰਪੁਰ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਭਵਾਨੀਗੜ੍ਹ ਤੋਂ ਬੁੱਧ ਸਿੰਘ, ਗੋਰਾ ਸਿੰਘ ਭੱਟੀਵਾਲ, ਨਛੱਤਰ ਸਿੰਘ ਅਤੇ ਬਲਾਕ ਸਨਾਮ ਤੋਂ ਪ੍ਰਧਾਨ ਬਿੰਦਰ ਪਾਲ ਸ਼ਰਮਾ ਜੀ ਸਮੇਤ ਆਪਣੀ ਬਲਾਕ ਟੀਮ ਤੇ ਇਕਾਈਆਂ ਦੇ ਪ੍ਰਧਾਨਾਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਸ਼ੁਰੂ ਕੀਤੀ ਗਈ ਜਿਸ ਵਿੱਚ ਹੇਠ ਲਿਖੇ ਅਨੁਸਾਰ ਵਿਚਾਰ ਕੀਤਾ ਗਿਆ ਜਿਸ ਵਿੱਚ ਅੱਜ ਮੇਨ  21 ਮਈ ਨੂੰ ਸੂਬਾ ਪੱਧਰੀ ਕਿਸਾਨ ਮਹਾਂਪੰਚਾਇਤ ਜਗਰਾਉਂ ਵਿਖੇ ਕਰਨ ਸੰਬੰਧੀ ਇੱਕ ਨੰਬਰ ਤੇ ਮੁੱਦਾ ਲਾਇਆ ਗਿਆ। ਨੰਬਰ ਦੋ ਤੇ 6 ਮਈ 2024 ਨੂੰ ਜਮਹੂਰੀ ਅਧਿਕਾਰ ਸਭਾ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਵਿੱਚ ਮੀਟਿੰਗ ਸੰਗਰੂਰ ਬਨਸਰ ਬਾਗ ਵਿਚ ਰੱਖੀ ਗਈ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਫਾਸ਼ੀਵਾਦੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਣ ਦਾ ਮੁੱਦਾ ਲਾਇਆ ਗਿਆ ਹੈ। ਨੰਬਰ ਤਿੰਨ ਜਹਾਂਗੀਰ ਦੇ ਮਸਲੇ ਵਿੱਚ  ਕੇਸ ਬਦਲ ਕੇ ਐੱਸਡੀਐੱਮ ਧੂਰੀ ਤੋਂ ਐੱਸਡੀਐੱਮ ਭਵਾਨੀਗੜ੍ਹ ਨੂੰ ਮਾਰਕ ਕੀਤਾ ਗਿਆ ਦੇਸ਼ ਸਬੰਧ ਵਿੱਚ ਜਿਸ ਦੀ ਅਗਲੀ ਤਰੀਕ 14 ਮਈ ਹੈ ਉਹਦੇ ਸਬੰਧੀ ਵਿਚਾਰ ਕੀਤਾ ਗਿਆ ਅਤੇ ਸੀਜ਼ਨਲ ਫੰਡ ਇਕੱਠਾ ਕਰਨ ਬਾਰੇ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਫਰਵਾਹੀ ਬਲਾਕ ਸ਼ੇਰਪੁਰ ਦਾ ਮਸਲਾ ਜੋ ਏਜੰਟ ਤੋਂ ਪੈਸਾ ਮੁੜਵਾਉਣ ਸਬੰਧੀ ਲਾਇਆ ਗਿਆ। ਨੰਬਰ ਛੇ ਤੇ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਮੀਟਿੰਗ ਅਗਲੀ ਤਰੀਕ ਤੇ ਜਗ੍ਹਾ ਨਿਸ਼ਚਿਤ ਕਰਨ ਬਾਰੇ ਵਿਚਾਰ ਕੀਤਾ ਗਿਆ। ਬਲਾਕ ਸੁਨਾਮ ਵੱਲੋਂ ਲੌਂਗੋਵਾਲ ਬੈਂਕ ਕੋਪਰੇਟਿਵ ਦੇ ਅੱਗੇ ਜੋ ਧਰਨਾ ਲਾਇਆ ਗਿਆ ਇਹਦੇ ਸਬੰਧੀ ਵਿਚਾਰ ਕੀਤਾ ਗਿਆ।
 
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਰੇ ਮੁੱਦੇ ਵਿਚਾਰੇ ਗਏ ਸਾਰੇ ਮੁੱਦਿਆਂ ਦੇ ਵਿਚਾਰਨ ਤੋਂ ਬਾਅਦ ਦੇ ਵਿੱਚ ਮੁੱਖ ਮੁੱਦਾ ਉਹ ਵੀ ਜਿਹੜਾ 21 ਮਈ ਨੂੰ ਜਗਰਾਉਂ ਵਿਖੇ ਕਿਸਾਨ ਮਹਾਂ ਪੰਚਾਇਤ ਕਰਨ ਦੇ ਸਬੰਧ ਵਿੱਚ ਰੱਖਿਆ ਗਿਆ ਹੈ ਜਿਸ ਦੇ ਵਿੱਚ ਬੀਜੇਪੀ ਧੱਕਾ ਕਰ ਰਹੀ ਹੈ ਇਸ ਵਿੱਚ ਜੋ ਮੇਨ ਮੁੱਦਾ ਉਹ "ਬੀਜੇਪੀ ਹਰਾਓ ਕਾਰਪੋਰੇਟ ਭਜਾਓ" ਤੇ ਦੇਸ਼ ਨੂੰ ਬਚਾਓ ਦੇ ਨਾਅਰੇ ਹੇਠ ਸਾਰੇ ਬਲਾਕਾਂ ਪਿੰਡਾਂ ਦੇ ਪ੍ਰਧਾਨਾਂ ਨੂੰ ਵੱਧ ਤੋਂ ਵੱਧ ਇਕੱਠ ਕਰਕੇ ਲਿਜਾਣ ਸਬੰਧੀ ਹਦਾਇਤ ਕੀਤੀ ਗਈ। ਜਿਸ ਦੇ ਵਿੱਚ ਜ਼ਿਲ੍ਹਾ ਸੰਗਰੂਰ ਦੇ ਵਿੱਚੋਂ ਘੱਟੋ ਘੱਟ 1200 ਤੋਂ ਲੈ ਕੇ 1400 ਜਿਹੜੇ ਵਰਕਰ ਨੇ ਇਹ ਜਾਣਗੇ ਜੀ ਤੇ ਇਸ ਰੈਲੀ ਦਾ ਜਿਹੜਾ ਮੇਨ ਮੁੱਦਾ ਉਹ ਹੈ ਵੀ ਜੋ ਬੀਜੇਪੀ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਈ ਹੈ ਉਹਦੇ ਸੰਬੰਧ ਦੇ ਵਿੱਚ ਉਹਦੀ ਵਿਰੋਧਤਾ ਦੇ ਵਿੱਚ ਮੇਨ ਮੁੱਦਾ ਰੱਖਿਆ ਗਿਆ ਕਿ ਬੀਜੇਪੀ ਨੂੰ ਹਰਾਓ ਕਾਰਪੋਰੇਟ ਭਜਾਓ ਤੇ ਦੇਸ਼ ਨੂੰ ਬਚਾਓ ਦੇ ਮੁੱਦੇ ਤੇ ਇਹ ਰੈਲੀ ਕੀਤੀ ਜਾਣੀ ਹੈ ਇਸ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਂ ਪੰਚਾਇਤ ਕੀਤੀ ਜਾਣੀ ਹੈ। ਜਗਰਾਉਂ ਦੇ ਵਿੱਚ ਜਿਸ ਦੇ ਵਿੱਚ ਆਹ ਵੋਟਾਂ ਦੇ ਵਿੱਚ ਬੀਜੇਪੀ ਦਾ ਬਾਈਕਾਟ ਕਰਨ ਸਬੰਧੀ ਜਾਂ ਬੀਜੇਪੀ ਨੂੰ ਪਿੰਡਾਂ ਦੇ ਵਿੱਚ ਨਾ ਵੜਨ ਦੇਣ ਸਬੰਧੀ ਵੀ ਇਥੇ ਵਿਚਾਰ ਕੀਤਾ ਜਾਣਾ ਮੇਨ ਮੁੱਦਾ ਇਹ ਰਿਹਾ। ਇਸ ਤੋਂ ਇਲਾਵਾ 6 ਮਈ ਨੂੰ ਜਮਹੂਰੀ ਅਧਿਕਾਰ ਸਭਾ ਵੱਲੋਂ ਵਿਰੋਧ ਕੀਤਾ ਜਾਣਾ ਹੈ ਦੇ ਸਬੰਧ ਦੇ ਵਿੱਚ ਗੁਰਮੀਤ ਸਿੰਘ ਭੱਟੀਵਾਲ ਵੱਲੋਂ ਦੱਸਿਆ ਗਿਆ ਕਿ ਮੋਦੀ ਵੱਲੋਂ ਜੋ ਫਾਸ਼ੀਵਾਦੀ ਨੀਤੀਆਂ ਅਪਣਾਈਆਂ ਜਾਂਦੀਆਂ ਨੇ ਉਹਦੇ ਵਿਰੁੱਧ ਪ੍ਰੋਗਰਾਮ ਬਨਾਸਰ ਬਾਗ ਦੇ ਵਿੱਚ ਰੱਖਿਆ ਗਿਆ ਤੇ ਜਿਸ ਵਿੱਚ ਉਹਨਾਂ ਵੱਲੋਂ ਸਾਡੀ ਜਥੇਬੰਦੀ ਨੂੰ ਸ਼ਮੂਲੀਅਤ ਦੀ ਕਰਨ ਦੀ ਮੰਗ ਕੀਤੀ ਗਈ ਹੈ। ਇੱਕ ਜ਼ਿਲ੍ਹੇ ਆਗੂ ਨੂੰ ਬੁਲਾਰੇ ਦੇ ਤੌਰ ਤੇ ਵੀ ਉਹਨਾਂ ਨੇ ਮੰਗਿਆ ਹੈ ਜਿਸ ਦੇ ਵਿੱਚ ਕੁਲਦੀਪ ਜੋਸ਼ੀ ਦੁੱਗਾਂ ਤੇ ਜਰਨਲ ਸਕੱਤਰ ਸਤਨਾਮ ਮਾਨ ਜਾਣਗੇ ਅਤੇ ਇਸ ਦੀ ਬੀਕੇਯੂ ਡਕੌਂਦਾ ਵੱਲੋਂ ਜੋ ਵਫਦ ਜਾਣਾ ਉਹਦੀ ਅਗਵਾਈ ਕਰਨਗੇ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X