Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

Updated on Monday, May 06, 2024 07:12 AM IST

ਫਤਹਿਗੜ੍ਹ ਸਾਹਿਬ, 6 ਮਈ, ਦੇਸ਼ ਕਲਿਕ ਬਿਊਰੋ :

ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਥਾਣਾ ਖੇੜੀ ਨੌਧ ਸਿੰਘ 'ਚ ਐਤਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨਾਲ ਥਾਣੇ ਵਿੱਚ ਖੜ੍ਹੀਆਂ ਕੇਸ ਪ੍ਰਾਪਰਟੀ ਦੀਆਂ ਕਈ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਥਾਣੇ ਦੇ ਅੰਦਰ ਅਤੇ ਨਾਲ ਲੱਗਦੇ ਰਿਹਾਇਸ਼ੀ ਇਲਾਕੇ ਵੱਲ ਵਧ ਰਹੀ ਸੀ। ਆਸ-ਪਾਸ ਦੇ ਲੋਕਾਂ ਨੇ ਹਿੰਮਤ ਦਿਖਾਈ ਅਤੇ ਅੱਗ ਨੂੰ ਹੋਰ ਫੈਲਣ ਤੋਂ ਰੋਕਣ ਲਈ ਬਾਲਟੀਆਂ ‘ਚ ਪਾਣੀ ਭਰ ਕੇ ਅੱਗ ਬੁਝਾਈ।
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਥਾਣੇ ਦੇ ਪਿੱਛੇ ਖੇਤਾਂ ਵਿੱਚ ਨੂੰ ਅੱਗ ਲਗਾਈ ਗਈ ਸੀ। ਤੇਜ਼ ਹਵਾ ਕਾਰਨ ਅੱਗ ਥਾਣੇ ਦੇ ਅੰਦਰ ਪੁੱਜ ਗਈ। ਪੁਲਸ ਸਟੇਸ਼ਨ 'ਚ ਅੱਗ ਦੀਆਂ ਲਪਟਾਂ ਦੇਖ ਕੇ ਹੰਗਾਮਾ ਮਚ ਗਿਆ। ਕੁਝ ਹੀ ਸਮੇਂ ਵਿੱਚ ਇਕੱਠੇ ਖੜ੍ਹੇ ਚਾਰ ਵਾਹਨ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ ਜਿਸ ਤੋਂ ਬਚਾਅ ਹੋ ਗਿਆ। ਥਾਣਾ ਮੁੱਖ ਬਾਜ਼ਾਰ ਅਤੇ ਰਿਹਾਇਸ਼ੀ ਖੇਤਰ ਦੇ ਬਿਲਕੁਲ ਵਿਚਕਾਰ ਸਥਿਤ ਹੈ। ਇਸ ਅੱਗ ਕਾਰਨ ਵੱਡਾ ਨੁਕਸਾਨ ਹੋ ਸਕਦਾ ਸੀ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X