Hindi English Sunday, 19 May 2024 🕑
BREAKING
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪੰਜਾਬ

More News

ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

Updated on Monday, May 06, 2024 08:45 AM IST

ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਣਾਈ ਗਈ ਕਮੇਟੀ ਅੱਜ ਕਿਸਾਨਾਂ ਦੇ ਬਿਆਨ ਦਰਜ ਕਰੇਗੀ। ਕਿਸਾਨ ਭਵਨ ਵਿੱਚ ਕਿਸਾਨਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਹੋਵੇਗੀ।
ਕਮੇਟੀ ਵੱਲੋਂ 30 ਦੇ ਕਰੀਬ ਕਿਸਾਨਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਇਸ ਦੌਰਾਨ ਕਿਸਾਨ ਆਪਣੇ ਬਿਆਨ ਦਰਜ ਕਰਵਾ ਸਕਦੇ ਹਨ ਅਤੇ ਨਾਲ ਹੀ ਅੱਥਰੂ ਗੈਸ ਦੇ ਗੋਲੇ, ਗੋਲੀਆਂ ਅਤੇ ਵੱਖ-ਵੱਖ ਖਾਲੀ ਕਾਰਤੂਸ ਪੇਸ਼ ਕਰ ਸਕਦੇ ਹਨ।
ਹਾਈ ਕੋਰਟ ਵੱਲੋਂ ਬਣਾਈ ਗਈ ਕਮੇਟੀ ਆਪਣੀ ਜਾਂਚ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਸ਼ੁਭਕਰਨ ਦੀ ਮੌਤ ਕਿਸ ਇਲਾਕੇ ਵਿੱਚ ਹੋਈ ਹੈ। ਕੀ ਸ਼ੁਭਕਰਨ ਦੀ ਮੌਤ ਵਿਚ ਵਰਤਿਆ ਗਿਆ ਹਥਿਆਰ ਉਸ ਸਮੇਂ ਦੇ ਹਾਲਾਤਾਂ ਅਨੁਸਾਰ ਢੁਕਵਾਂ ਸੀ। ਇਸ ਤੋਂ ਇਲਾਵਾ ਸ਼ੁਭਕਰਨ ਦੀ ਮੌਤ ਦਾ ਮੁਆਵਜ਼ਾ ਵੀ ਇਸ ਕਮੇਟੀ ਵੱਲੋਂ ਤੈਅ ਕੀਤਾ ਜਾਣਾ ਹੈ।

ਵੀਡੀਓ

ਹੋਰ
Have something to say? Post your comment
ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

X