Hindi English Sunday, 19 May 2024 🕑
BREAKING
PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਰਾਸ਼ਟਰੀ

More News

ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

Updated on Monday, May 06, 2024 09:40 AM IST

ਗਿਣਤੀ ਲਈ ਬੈਂਕ ਮੁਲਾਜ਼ਮ ਸੱਦੇ

ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ :

ਈਡੀ ਵੱਲੋਂ ਇਕ ਮੰਤਰੀ ਨਜ਼ਦੀਕੀ ਦੇ ਘਰ ਮਾਰੇ ਗਏ ਛਾਪੇ ਦੌਰਾਨ ਨੋਟਾਂ ਦਾ ਪਹਾੜ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਈਡੀ ਵੱਲੋਂ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਨਾਲ ਜੁੜੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ। ਅੰਦਾਜ਼ਾ ਲਗਾਇਆ ਕਿ ਬਰਾਮਦ ਕੀਤੇ ਪੈਸੇ ਕਰੋੜਾਂ ਵਿੱਚ ਹਨ। ਨੋਟ ਦੀ ਗਿਣਤੀ ਕਰਨ ਵਾਸਤੇ ਬੈਂਕ ਦੇ ਕਰਮਚਾਰੀਆਂ ਅਤੇ ਮਸ਼ੀਨਾਂ ਨੂੰ ਮੰਗਵਾਇਆ ਗਿਆ ਹੈ।

ਈਡੀ ਦੀ ਟੀਮ ਰਾਂਚੀ ਵਿੱਚ ਕਈ ਥਾਵਾਂ ਉਤੇ ਛਾਪੇਮਾਰੀ ਕਰ ਰਹੀ ਹੈ। ਪੇਂਡੂ ਵਿਕਾਸ ਮੰਤਰੀ ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਉਨ੍ਹਾਂ ਦੇ ਨੌਕਰ ਜਹਾਂਗੀਰ ਦੇ ਘਰ ਵੀ ਈਡੀ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਜਹਾਂਗੀਰ ਦੇ ਘਰ ਅਧਿਕਾਰੀਆਂ ਨੂੰ ਐਨਾਂ ਜ਼ਿਆਦੇ ਪੈਸੇ ਮਿਲੇ ਹਨ ਕਿ ਉਹ ਦੇਖ ਕੇ ਹੈਰਾਨ ਰਹਿ ਗਿਆ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਰਕਮ 20-30 ਕਰੋੜ ਤੋਂ ਵੀ ਜ਼ਿਆਦਾ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਈਡੀ ਨੇ ਪੇਂਡੂ ਵਿਕਾਸ ਵਿਭਾਗ ਦੇ ਚੀਫ ਇੰਜੀਨੀਅਰ ਵਿਰੇਂਦਰ ਨਾਲ ਜੁੜੇ ਕੇਸ ਵਿੱਚ ਇਹ ਛਾਪੇਮਾਰੀ ਕੀਤੀ ਸੀ। ਵਿਰੇਂਦਰ ਨੂੰ ਫਰਵਰੀ 2023 ਵਿੱਚ ਗ੍ਰਿਫਤਾਰ ਕੀਤਾ ਸੀ। ਕੁਝ ਯੋਜਨਾਵਾਂ ਅਤੇ ਮਨੀ ਲਾਂਰਡਿੰਗ ਦੇ ਦੋਸ਼ ਲੱਗਣ ਤੋਂ ਬਾਅਦ ਈਡੀ ਉਸ ਤੱਕ ਪਹੁੰਚੀ ਸੀ।

ਵੀਡੀਓ

ਹੋਰ
Have something to say? Post your comment
ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

: ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

: ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

: ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

ਭਲਕੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਜਾਵਾਂਗਾ, ਉਹ ਜਿਸ ਨੂੰ ਚਾਹੁਣ ਜੇਲ੍ਹ ਡੱਕ ਦੇਣ : ਕੇਜਰੀਵਾਲ

: ਭਲਕੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਜਾਵਾਂਗਾ, ਉਹ ਜਿਸ ਨੂੰ ਚਾਹੁਣ ਜੇਲ੍ਹ ਡੱਕ ਦੇਣ : ਕੇਜਰੀਵਾਲ

ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

: ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

: ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ

: ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ

ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

: ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

: Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

: ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

X