Hindi English Sunday, 19 May 2024 🕑
BREAKING
ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

ਪੰਜਾਬ

More News

ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ

Updated on Monday, May 06, 2024 13:00 PM IST

ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ :

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਲਗਾਤਾਰ ਕਾਂਗਰਸ ਛੱਡ ਰਹੇ ਹਨ। ਅੱਜ ਫਿਰ ਕਾਂਗਰਸ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਹੁਣ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਪਣੇ ਸੈਂਕੜੇ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਆਪਣਾ ਅਸਤੀਫਾ ਪੰਜਾਬ ਪ੍ਰਧਾਨ ਯੂਥ ਕਾਂਗਰਸ ਮੋਹਿੰਦਰ ਮਹਿੰਦਰਾ ਨੂੰ ਭੇਜ ਦਿੱਤਾ ਸੀ। ਅਸਤੀਫੇ ਵਿੱਚ ਲਿਖਿਆ ਹੈ ਮਿ ਮੈਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  19-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-05-24

ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

X