Hindi English Sunday, 19 May 2024 🕑
BREAKING
ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

ਪੰਜਾਬ

More News

ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

Updated on Monday, May 06, 2024 13:03 PM IST

ਮੋਹਾਲੀ, 6 ਮਈ, ਦੇਸ਼ ਕਲਿਕ ਬਿਊਰੋ :
ਮੁਹਾਲੀ ਜ਼ਿਲ੍ਹੇ ਦੇ ਕਸਬਾ ਖਰੜ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਲਾਸ਼ ਖਰੜ ਸਥਿਤ ਉਸ ਦੇ ਘਰ ਲਿਆਂਦੀ ਗਈ ਹੈ। ਲਾਸ਼ ਘਰ ਪਹੁੰਚਦੇ ਹੀ ਪੂਰੇ ਇਲਾਕੇ 'ਚ ਮਾਤਮ ਦਾ ਮਾਹੌਲ ਬਣ ਗਿਆ। ਮ੍ਰਿਤਕ ਤਰਨਦੀਪ ਸਿੰਘ ਕਰੀਬ 2 ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਉਹ ਸਟੱਡੀ ਵੀਜ਼ੇ 'ਤੇ ਅਮਰੀਕਾ ਗਿਆ ਸੀ ਅਤੇ ਆਪਣੇ ਮਾਮੇ ਕੋਲ ਰਹਿ ਰਿਹਾ ਸੀ। ਤਰਨਦੀਪ ਸਿੰਘ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਸ ਨੂੰ ਪਹਿਲਾਂ ਕਦੇ ਵੀ ਇਸ ਤਰ੍ਹਾਂ ਦੀ ਦਿਲ ਦੀ ਬਿਮਾਰੀ ਨਹੀਂ ਸੀ।
ਮ੍ਰਿਤਕ ਤਰਨਦੀਪ ਸਿੰਘ ਦੇ ਪਿਤਾ ਚੜ੍ਹਤ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਮਹੀਨਿਆਂ ਬਾਅਦ ਘਰ ਪਰਤਣਾ ਸੀ। ਪਰ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਲਾਸ਼ ਘਰ ਪਹੁੰਚ ਗਈ। ਇਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  19-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-05-24

ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

X