Hindi English Sunday, 19 May 2024 🕑
BREAKING
ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਪੰਜਾਬ

More News

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

Updated on Monday, May 06, 2024 14:26 PM IST

ਮਾਨਸਾ, 6 ਮਈ, ਦੇਸ਼ ਕਲਿੱਕ ਬਿਓਰੋ :

ਬੀਤੇ ਦਿਨੀ ਗੰਭੀਰ ਬੀਮਾਰੀ ਤੋ ਸੀਪੀਆਈ ਦੇ ਕੌਮੀ ਸਕੱਤਰ ਤੇ ਕੁਲ ਹਿੰਦ ਕਿਸਾਨ ਸਭਾ ਦੇ ਕੁਲ ਹਿੰਦ ਜਰਨਲ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਇਸ ਫਾਨੀ ਦੁਨੀਆ ਤੋ ਰੁਕਸਤ ਹੋ ਗਏ , ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਸੋਕ ਸਭਾ ਦਾ ਆਯੋਜਨ ਕਰਕੇ ਉਨ੍ਹਾ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਗਏ ।

ਸੋਕ ਸਭਾ ਨੂੰ ਸੰਬੋਧਨ ਕਰਦਿਆ ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੌਹਾਨ, ਸੀਪੀਆਈ ਦੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਡਾਕਟਰ ਧੰਨਾ ਮੱਲ ਗੋਇਲ , ਸੰਵਿਧਾਨ ਬਚਾਓ ਮੰਚ ਦੇ ਐਡਵੋਕੇਟ ਗੁਰਲਾਲ ਮਾਹਿਲ , ਕੁਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਰੂਪ ਸਿੰਘ ਢਿੱਲੋ , ਜਿਲ੍ਹਾ ਸਕੱਤਰ ਸਾਥੀ ਮਲਕੀਤ ਸਿੰਘ ਮੰਦਰਾ, ਏਟਕ ਦੇ ਸੀਨੀਅਰ ਆਗੂ ਰਤਨ ਭੋਲਾ , ਬੂਟਾ ਸਿੰਘ ਬਰਨਾਲਾ ਨੇ ਕਿਹਾ ਕਿ ਕਾਮਰੇਡ ਅਤੁਲ ਕੁਮਾਰ ਅੰਜਾਨ ਨੇ ਆਪਣੇ ਵਿਦਿਆਰਥੀ ਜੀਵਨ ਤੋ ਜੱਥੇਬੰਦੀ ਆਲ ਇੰਡੀਆ ਸਟੂਡੈਟਸ ਫੈਡਰੇਸਨ ਤੋ ਜਨਤਕ ਜੀਵਨ ਸੁਰੂ ਆਪਣਾ ਪੂਰਾ ਜੀਵਨ ਕਿਸਾਨਾ ਮਜਦੂਰਾ ਦੇ ਲੇਖੇ ਲਾਇਆ ਤੇ ਮਨੁੱਖ ਹੱਥੋ ਮਨੁੱਖ ਦੀ ਲੁੱਟ-ਖਸੁੱਟ ਰਹਿਤ ਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਯਤਨਸ਼ੀਲ ਰਹੇ । ਉਹ ਮਾਰਕਸਵਾਦੀ ਫਲਸਫੇ ਦੇ ਉਚ ਕੋਟੀ ਦੇ ਵਿਦਵਾਨ ਤੇ ਵਕਤਾ ਹਨ ਤੇ ਇਲੈਕਟ੍ਰਾਨਿਕ ਮੀਡੀਆ ਤੇ ਪਾਰਟੀ ਤੇ ਲੋਕਾ ਦਾ ਨਜਰੀਆ ਬੇਬਾਕੀ ਨਾਲ ਰੱਖਦੇ ਸਨ । ਆਪਣੇ ਜੀਵਨ ਦੇ ਆਖਰੀ ਪਲ ਤੱਕ ਸੀਪੀਆਈ ਦੇ ਕੌਮੀ ਸਕੱਤਰ ਤੇ ਕੁਲ ਹਿੰਦ ਕਿਸਾਨ ਸਭਾ ਦੇ ਕੁਲ ਹਿੰਦ ਜਰਨਲ ਸਕੱਤਰ ਹਨ । ਆਗੂਆਂ ਨੇ ਕਿਹਾ ਕਿ ਕਾਮਰੇਡ ਅਤੁਲ ਅੰਜਾਨ ਦੀ ਬੇਵਕਤ ਮੌਤ ਨਾਲ ਸੀਪੀਆਈ ਤੇ ਕਮਿਉਨਿਸਟ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਆਟਾ ਪਿਆ ।

ਵੀਡੀਓ

ਹੋਰ
Have something to say? Post your comment
ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

: ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

: ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  19-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-05-24

X