Hindi English Sunday, 19 May 2024 🕑
BREAKING
ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

ਪੰਜਾਬ

More News

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

Updated on Monday, May 06, 2024 14:38 PM IST

ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ : ਸਿਬਿਨ ਸੀ

ਚੰਡੀਗੜ੍ਹ, 6 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।

ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

ਵੀਡੀਓ

ਹੋਰ
Readers' Comments
https://about.me/selcuksportshd 5/12/2024 10:44:05 AM

https://about.me/selcuksportshd

Have something to say? Post your comment
ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

: ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

: ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

X